04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ

ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਓਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਓਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਕ੍ਰਿਸ਼ਨ ਦੀ ਅਰਦਾਸ ਅਤੇ ਭਜਨ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਧਰਮ, ਸੱਚਾਈ, ਪਿਆਰ ਤੇ ਨੇਕੀ ਦੇ ਸੰਦੇਸ਼ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ 14,191 ਕਰੋੜ ਦੇ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ’ਤੋਂ ਪਿਛਲੀਆਂ ਸਰਕਾਰਾਂ ਦਾ ਹਵਾਲਾ ਦੇ ਕੇ ਨਹੀਂ ਭੱਜ ਸਕਦੀ ‘ਆਪ...
Ad Position 24