04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਦੀ ਬੇਵਕਤੀ ਮੌਤ ’ਤੇ ਪਟਵਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਦੀ ਹੋਈ ਬੇਵਕਤੀ ਮੌਤ ’ਤੇ ਪਟਵਾਰੀ ਭਾਈਚਾਰੇ ਅਤੇ ਮਾਲ ਵਿਭਾਗ ਦੇ ਕਰਮਚਾਰੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੀ ਅਚਾਨਕ ਮੌਤ ਨੂੰ ਪਟਵਾਰੀ ਭਾਈਚਾਰੇ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਸਾਥੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਦੀ ਹੋਈ ਬੇਵਕਤੀ ਮੌਤ ’ਤੇ ਪਟਵਾਰੀ ਭਾਈਚਾਰੇ ਅਤੇ ਮਾਲ ਵਿਭਾਗ ਦੇ ਕਰਮਚਾਰੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੀ ਅਚਾਨਕ ਮੌਤ ਨੂੰ ਪਟਵਾਰੀ ਭਾਈਚਾਰੇ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਸਾਥੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਪਟਵਾਰੀ ਧਰਮਵੀਰ ਸਿੰਘ, ਸੁਖਬੀਰ ਸਿੰਘ, ਪਟਵਾਰ ਯੂਨੀਅਨ ਦੇ ਪ੍ਰਧਾਨ ਸਾਬਕਾ ਪ੍ਰਧਾਨ ਕਰਨਜੀਤ ਸਿੰਘ, ਕਾਨੂੰਗੋ ਜਸਬੀਰ ਸਿੰਘ, ਸੁਖਜਿੰਦਰ ਸਿੰਘ, ਤਾਰਾ ਸਿੰਘ, ਅੰਗਰੇਜ ਸਿੰਘ, ਸੁਨੀਲ ਕੁਮਾਰ, ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੇ ਪ੍ਰਧਾਨ, ਅੰਮ੍ਹਿਤਪਾਲ ਸਿੰਘ ਸੰਧੂ, ਸੁਖਜਿੰਦਰ ਸਿੰਘ ਭੁੱਲਰ ਤਹਿਸੀਲ ਜਨਰਲ ਸਕੱਤਰ, ਰਣਜੀਤ ਸਿੰਘ ਕੰਗ ਤਹਿਸੀਲ ਖਜਾਨਚੀ, ਹਰਪ੍ਹੀਤ ਸਿੰਘ ਗਿੱਲ ਜ਼ਿਲ੍ਹਾ ਖਜਾਨਚੀ, ਸੁਖਵਿੰਦਰ ਸਿੰਘ ਜਿਲ੍ਹਾ ਨੁੰਮਾਇਦਾ, ਸੁਨੀਲ ਕੁਮਾਰ ਜ਼ਿਲ੍ਹਾ ਨੁੰਮਾਇਦਾ, ਸੁਖਜੀਤ ਸਿੰਘ ਜਿਲ੍ਹਾ ਨੁੰਮਾਇਦਾ, ਜਤਿਨ ਸ਼ਰਮਾ, ਸੁਬੇਗ ਸਿੰਘ, ਲਖਵਿੰਦਰ ਸਿੰਘ ਸਹਾਇਕ ਖਜਾਨਚੀ ਤਹਿਸੀਲ, ਗੁਰਸੇਵਕ ਸਿੰਘ ਨੱਥੂਚੱਕ ਸੀਨੀਅਰ ਮੀਤ ਪ੍ਰਧਾਨ ਤਹਿਸੀਲ, ਜਗਰੂਪ ਸਿੰਘ ਮੀਤ ਪ੍ਰਧਾਨ ਤਹਿਸੀਲ, ਹਰਜਿੰਦਰ ਸਿੰਘ ਰੱਤਾਗੁੱਦਾ ਜ਼ਿਲ੍ਹਾ ਨੁੰਮਾਇਦਾ, ਹਰਮਨਦੀਪ ਕੌਰ, ਕਰਮਨਦੀਪ ਸਿੰਘ, ਆਰਤੀ ਰਾਣੀ, ਵਰਿੰਦਰਜੀਤ ਸਿੰਘ, ਨਿਰਵੈਲ ਸਿੰਘ, ਵਿਜੈ ਪ੍ਤਾਪ ਸਿੰਘ, ਗਗਨਦੀਪ ਸਿੰਘ ਸਮੇਤ ਹੋਰਨਾਂ ਨੇ ਦਰਸ਼ਨ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਮੋਦੀ ਸਰਕਾਰ ਦੀ ਘਟੀਆ ਅਤੇ ਬਦਲਾਖੋਰੀ ਵਾਲੀ ਕਾਰਵਾਈ - ਬੰਡਾਲਾ ਅਗਲੀ ਖ਼ਬਰ ਦੋ ਦਿਨਾ ‘ਮਾਝਾ ਜ਼ੋਨ ਸਕੂਲਜ਼ ਟੂਰਨਾਮੈਂਟ’ ਅਮਿੱਟ ਯਾਦਾਂ ਛੱਡਦਾ ਸਫ਼ਲਤਾਪੂਰਵਕ ਸਮਾਪਤ
Ad Position 24