05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਮੋਟਰਸਾਈਕਲ ਚੋਰੀ ਕਰਦਾ ਹੋਇਆ ਨੌਜਵਾਨ। ਸਿਮਰਨ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਭਿੱਖੀਵਿੰਡ, 4 ਸਤੰਬਰ (ਬੌਬੀ)—ਸਿਮਰਨ ਹਸਪਤਾਲ ਖੇਮਕਰਨ ਰੋਡ ਭਿੱਖੀਵਿੰਡ ਤੋਂ ਤੜਕੇ ਕਰੀਬ 5 ਵਜੇ ਮੋਟਰਸਾਈਕਲ ਚੋਰੀ ਹੋ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੰਟ ਸਿੰਘ ਵਾਸੀ ਮੱਖੀ ਕਲਾਂ ਨੇ ਦੱਸਿਆ ਕਿ ਮੇਰਾ ਪਿਤਾ ਸਿਮਰਨ ਹਸਪਤਾਲ ਭਿੱਖੀਵਿੰਡ ਵਿਖੇ ਇਲਾਜ ਲਈ ਦਾਖਲ ਸੀ, ਜਿਥੇ ਮੈਂ ਆਪਣੇ ਪਿਤਾ ਪਾਸ ਬੀਤੀ ਰਾਤ ਆਪਣੇ ਸਪਲੈਡਰ ਪਲੱਸ ਮੋਟਰਸਾਈਕਲ ਨੰਬਰ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਭਿੱਖੀਵਿੰਡ, 4 ਸਤੰਬਰ (ਬੌਬੀ)—ਸਿਮਰਨ ਹਸਪਤਾਲ ਖੇਮਕਰਨ ਰੋਡ ਭਿੱਖੀਵਿੰਡ ਤੋਂ ਤੜਕੇ ਕਰੀਬ 5 ਵਜੇ ਮੋਟਰਸਾਈਕਲ ਚੋਰੀ ਹੋ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੰਟ ਸਿੰਘ ਵਾਸੀ ਮੱਖੀ ਕਲਾਂ ਨੇ ਦੱਸਿਆ ਕਿ ਮੇਰਾ ਪਿਤਾ ਸਿਮਰਨ ਹਸਪਤਾਲ ਭਿੱਖੀਵਿੰਡ ਵਿਖੇ ਇਲਾਜ ਲਈ ਦਾਖਲ ਸੀ, ਜਿਥੇ ਮੈਂ ਆਪਣੇ ਪਿਤਾ ਪਾਸ ਬੀਤੀ ਰਾਤ ਆਪਣੇ ਸਪਲੈਡਰ ਪਲੱਸ ਮੋਟਰਸਾਈਕਲ ਨੰਬਰ ਪੀ.ਬੀ. 38 ਡੀ 1438 ’ਤੇ ਸਵਾਰ ਹੋ ਕੇ ਆਇਆ ਅਤੇ ਮੋਟਰਸਾਈਕਲ ਹਸਪਤਾਲ ਦੇ ਗੇਟ ’ਤੇ ਖੜਾ ਕਰ ਦਿੱਤਾ ਜਦੋਂ ਸਵੇਰੇ ਦੇਖਿਆ ਤਾਂ ਉਥੇ ਮੋਟਰਸਾਈਕਲ ਮੌਜੂਦ ਨਹੀਂ ਸੀ, ਜਿਸ ਨੂੰ ਕੋਈ ਚੋਰੀ ਕਰਕੇ ਲੈ ਗਿਆ। ਸੀ.ਸੀ.ਟੀ.ਵੀ ਫੁਟੇਜ ਵੇਖਣ ’ਤੇ ਪਤਾ ਲੱਗਾ ਕਿ ਇਕ ਨੌਜਵਾਨ ਮੋਟਰਸਾਈਕਲ ਚੋਰੀ ਕਰ ਰਿਹਾ ਹੈ। ਗੁਰਜੰਟ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਦੀ ਸੂਚਨਾ ਭਿੱਖੀਵਿੰਡ ਪੁਲਿਸ ਨੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਈ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਮੰ... ਅਗਲੀ ਖ਼ਬਰ ਪੱਟੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਬਾਲ ਸ੍ਰੀ ਕ੍ਰਿਸ਼ਨ ਦੇ ਰੂਪ ’ਚ ਸਜਿਆ ਨੰਨ੍ਹਾ ਬੱਚਾ ਗੁਰਜੋਤ ਸਿੰਘ।...
Ad Position 24