06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੇਂਦਰ ਸਰਕਾਰ ਦੀਆਂ ਆਰਥਿਕ ਮਾਰੂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਅੱਗ ਵਿਚ ਝੁਲਸ ਰਿਹਾ - ਬਰਾਹ

ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)—ਲੋਕ ਪਿ੍ਯਾ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਰਥਿਕ ਮਾਰੂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਅੱਗ ਵਿਚ ਝੁਲਸ ਰਿਹਾ ਹੈ। ਅੱਜ ਦੇਸ਼ ਵਿਚ ਕੇਂਦਰ ਸਰਕਾਰ ਮਨਮਰਜੀ ਨਾਲ ਕੰਮ ਕਰ ਰਹੀ ਹੈ ਅਤੇ ਵਿਰੋਧੀ ਧਿਰ ਅਤੇ ਦੇਸ਼ ਦੀ ਜਨਤਾ ਨੂੰ ਅੱਖੋ ਪਰੋਖੇ ਕਰਕੇ ਆਰਥਿਕ, ਸਮਾਜਿਕ, ਰਾਜਨੀਤਿਕ ਨੀਤੀਆਂ ਬਣਾਈਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)—ਲੋਕ ਪਿ੍ਯਾ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਰਥਿਕ ਮਾਰੂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਅੱਗ ਵਿਚ ਝੁਲਸ ਰਿਹਾ ਹੈ। ਅੱਜ ਦੇਸ਼ ਵਿਚ ਕੇਂਦਰ ਸਰਕਾਰ ਮਨਮਰਜੀ ਨਾਲ ਕੰਮ ਕਰ ਰਹੀ ਹੈ ਅਤੇ ਵਿਰੋਧੀ ਧਿਰ ਅਤੇ ਦੇਸ਼ ਦੀ ਜਨਤਾ ਨੂੰ ਅੱਖੋ ਪਰੋਖੇ ਕਰਕੇ ਆਰਥਿਕ, ਸਮਾਜਿਕ, ਰਾਜਨੀਤਿਕ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਕੀਮਤਾਂ ਅਸਮਾਨ ਛੂੰਹ ਰਹੀਆਂ ਹਨ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕਦੀ ਕਿਉਂਕਿ ਕੇਂਦਰ ਸਰਕਾਰ ਅਮੀਰਾਂ ਅਤੇ ਮਨੂੰਵਾਦੀਆਂ ਦੀ ਸੋਚ ਰੱਖਣ ਵਾਲੀ ਸਰਕਾਰ ਹੈ, ਜਿਸ ਕਰਕੇ ਅਮੀਰ ਹੋਰ ਅਮੀਰ ਅਤੇ ਗਰੀਬ ਹੋ ਗਰੀਬ ਹੋ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਤੇ ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਭਰ ’ਚ ਕੈਂਪ ਜਾਰੀ
Ad Position 24