06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)—ਪਿੰਡ ਸੁਰਸਿੰਘ ਨਿਵਾਸੀ ਰਸ਼ਪਾਲ ਸਿੰਘ ਢਿੱਲੋਂ ਪੋਤਰੇ ਸਵਤੰਤਰਤਾ ਸੰਗਰਾਮੀ ਕਰਨੈਲ ਸਿੰਘ ਢਿੱਲੋਂ ਦੇ ਦਿਹਾਂਤ ’ਤੇ ਸਮਾਜ ਸੇਵਕ ਸੁਖਦੇਵ ਸਿੰਘ ਢਿੱਲੋਂ ਤੋਂ ਇਲਾਵਾ ਸੁਖਵਿੰਦਰ ਸਿੰਘ, ਪ੍ਰਗਟ ਸਿੰਘ, ਗੁਰਮੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਪਿੰਡ ਨਿਵਾਸੀਆਂ ਅਤੇ ਮੁਹਤਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਰਸ਼ਪਾਲ ਸਿੰਘ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸੀ ਅਤੇ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਲਈ ਤੱਤਪਰ ਰਹਿੰਦਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)—ਪਿੰਡ ਸੁਰਸਿੰਘ ਨਿਵਾਸੀ ਰਸ਼ਪਾਲ ਸਿੰਘ ਢਿੱਲੋਂ ਪੋਤਰੇ ਸਵਤੰਤਰਤਾ ਸੰਗਰਾਮੀ ਕਰਨੈਲ ਸਿੰਘ ਢਿੱਲੋਂ ਦੇ ਦਿਹਾਂਤ ’ਤੇ ਸਮਾਜ ਸੇਵਕ ਸੁਖਦੇਵ ਸਿੰਘ ਢਿੱਲੋਂ ਤੋਂ ਇਲਾਵਾ ਸੁਖਵਿੰਦਰ ਸਿੰਘ, ਪ੍ਰਗਟ ਸਿੰਘ, ਗੁਰਮੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਪਿੰਡ ਨਿਵਾਸੀਆਂ ਅਤੇ ਮੁਹਤਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਰਸ਼ਪਾਲ ਸਿੰਘ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸੀ ਅਤੇ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਲਈ ਤੱਤਪਰ ਰਹਿੰਦਾ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰ ਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਆਰਥਿਕ ਮਾਰੂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਅੱਗ ਵਿਚ ਝੁਲਸ ਰਿਹਾ - ਬਰਾਹ
Ad Position 24