06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਹਨਜੀਤ ਸਿੰਘ ਦੀ ਸਰਕਾਰ ਦੇ ਇਸ਼ਾਰੇ ’ਤੇ ਕੁੱਟਮਾਰ ਦੀ ਨਿੰਦਾ - ਭੁੱਲਰ

ਭਿਖੀਵਿੰਡ, 5 ਸਤੰਬਰ (ਬੌਬੀ)–ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਵਿਚ ਆਪਣਾ ਵਿਰੋਧ ਜਤਾ ਰਹੇ ਪਿੰਡ ਸੇਰੋ ਦੇ ਮੋਹਨਜੀਤ ਸਿੰਘ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਕੀਤੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਅਤੀ ਨਿੰਦਣਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਅਨੂਪ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭਿਖੀਵਿੰਡ, 5 ਸਤੰਬਰ (ਬੌਬੀ)–ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਵਿਚ ਆਪਣਾ ਵਿਰੋਧ ਜਤਾ ਰਹੇ ਪਿੰਡ ਸੇਰੋ ਦੇ ਮੋਹਨਜੀਤ ਸਿੰਘ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਕੀਤੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਅਤੀ ਨਿੰਦਣਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਅਨੂਪ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾ ਕਿਹਾ ਕਿ ਮੋਹਨਜੀਤ ਸਿੰਘ ਨਾਲ ਕੁੱਟਮਾਰ ਕਰਕੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੰਜਾਬ ਅੰਦਰ ਜਿਸ ਤਰ੍ਹਾਂ ਨਸ਼ਾ ਘਰਾਂ ਦੇ ਘਰ ਬਰਬਾਦ ਕਰ ਰਿਹਾ ਹੈ ਅਤੇ ਗੈਂਗਸਟਰ ਹਰ ਛੋਟੇ ਵੱਡੇ ਵਪਾਰੀ ਨੂੰ ਲੁੱਟ ਰਹੇ ਹਨ। ਇਸ ਤੋਂ ਪੰਜਾਬ ਦੇ ਲੋਕ ਬਹੁਤ ਦੁਖੀ ਹਨ ਜਿਸ ਕਰਕੇ ਮੋਹਨਜੀਤ ਸਿੰਘ ਨੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲਾ ਝੰਡਾ ਵਖਾਇਆ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਲੀਅਤ ਬਰਦਾਸ਼ਤ ਨਹੀਂ ਹੋਈ ਜਿਸ ਕਰਕੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੇਸਾਂ ਦੀ ਬੇਅਦਬੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਗੁਰੂ ਅਮਰ ਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24