06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਮਾਮਲਾ ਦਰਜ

ਭਿੱਖੀਵਿੰਡ, 5 ਸਤੰਬਰ (ਬੌਬੀ)— ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਭਿੱਖੀਵਿੰਡ ਵਿਖੇ ਅਕਾਸ਼ਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੁਰਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਰਾਤ ਸਮੇਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਇਕ ਇਨੋਵਾ ਗੱਡੀ ਵਿਚ ਸਵਾਰ ਜਸ਼ਨਦੀਪ ਸਿੰਘ ਪੁੱਤਰ ਭੁ Ç ਪਿੰਦਰ ਸਿੰਘ, ਇੰਦਰਜੀਤ ਸਿੰਘ ਪੁੱਤਰ ਜਗਦੀਸ਼ ਸਿੰਘ, ਕਰਮਜੀਤ ਸਿੰਘ ਪੁੱਤਰ ਜਗਦੀਸ਼ ਸਿੰਘ, ਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ, ਰਣਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ, ਸ਼ੇਰਾ ਸਿੰਘ ਪੁੱਤਰ ਕੁਲਦੀਪ ਸਿੰਘ, ਜਗਦੀਸ਼ ਸਿੰਘ ਪੁੱਤਰ ਚਰਨ ਸਿੰਘ, ਕੁਲਦੀਪ ਸਿੰਘ ਪੁੱਤਰ ਬੀਰਾ ਸਿੰਘ ਵਾਸੀਅਨ ਸੁਰਸਿੰਘ ਅਤੇ ਹੋਰ 5 ਅਣਪਛਾਤੇ ਵਿਅਕਤੀ ਗੱਡੀ ਵਿਚੋਂ ਨਿਕਲੇ ਜਿਨ੍ਹਾਂ ਦੇ ਹੱਥਾਂ ਵਿਚ ਹਥਿਆਰ ਸਨ, ਨੇ ਉਸ ਉਪਰ ਹਮਲਾ ਕਰ ਦਿੱਤਾ ਅਤੇ ਉਸ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਲਗਾ ਕੇ ਫ਼ਰਾਰ ਹੋ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭਿੱਖੀਵਿੰਡ, 5 ਸਤੰਬਰ (ਬੌਬੀ)— ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਭਿੱਖੀਵਿੰਡ ਵਿਖੇ ਅਕਾਸ਼ਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੁਰਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਰਾਤ ਸਮੇਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਇਕ ਇਨੋਵਾ ਗੱਡੀ ਵਿਚ ਸਵਾਰ ਜਸ਼ਨਦੀਪ ਸਿੰਘ ਪੁੱਤਰ ਭੁ Ç ਪਿੰਦਰ ਸਿੰਘ, ਇੰਦਰਜੀਤ ਸਿੰਘ ਪੁੱਤਰ ਜਗਦੀਸ਼ ਸਿੰਘ, ਕਰਮਜੀਤ ਸਿੰਘ ਪੁੱਤਰ ਜਗਦੀਸ਼ ਸਿੰਘ, ਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ, ਰਣਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ, ਸ਼ੇਰਾ ਸਿੰਘ ਪੁੱਤਰ ਕੁਲਦੀਪ ਸਿੰਘ, ਜਗਦੀਸ਼ ਸਿੰਘ ਪੁੱਤਰ ਚਰਨ ਸਿੰਘ, ਕੁਲਦੀਪ ਸਿੰਘ ਪੁੱਤਰ ਬੀਰਾ ਸਿੰਘ ਵਾਸੀਅਨ ਸੁਰਸਿੰਘ ਅਤੇ ਹੋਰ 5 ਅਣਪਛਾਤੇ ਵਿਅਕਤੀ ਗੱਡੀ ਵਿਚੋਂ ਨਿਕਲੇ ਜਿਨ੍ਹਾਂ ਦੇ ਹੱਥਾਂ ਵਿਚ ਹਥਿਆਰ ਸਨ, ਨੇ ਉਸ ਉਪਰ ਹਮਲਾ ਕਰ ਦਿੱਤਾ ਅਤੇ ਉਸ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਲਗਾ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24