09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਧੋਖਾਧੜੀ ਕਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 8 ਸਤੰਬਰ (ਇਕਬਾਲ ਸਿੰਘ ਸੋਢੀ)—ਔਰਤ ਨਾਲ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਖਿਲਾਫ਼ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਤਰਨ ਤਾਰਨ, 8 ਸਤੰਬਰ (ਇਕਬਾਲ ਸਿੰਘ ਸੋਢੀ)—ਔਰਤ ਨਾਲ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਖਿਲਾਫ਼ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਜਸਵਿੰਦਰ ਕੌਰ ਵਿਧਵਾ ਬਲਕਾਰ ਸਿੰਘ ਵਾਸੀ ਜੌਹਲ ਢਾਏ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਕਾਰਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਦਿਆਲਪੁਰਾ ਅਤੇ ਉਸਦੀ ਪਤਨੀ ਰਣਜੀਤ ਕੌਰ ਵਲੋਂ ਉਸ ਨੂੰ ਵਿਦੇਸ਼ ਲਿਜਾਣ ਦੇ ਨਾਂਅ ’ਤੇ ਉਸ ਨਾਲ 1 ਲੱਖ 34 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਵਿਚ ਡੀ.ਐੱਸ.ਪੀ. ਕਰਾਈਮ ਅਗੈਂਸਟ ਵੂਮੈਨ ਐਂਡ ਚਿਲਡਰਨ ਜਸਪਾਲ ਸਿੰਘ ਪਾਸਲੋਂ ਕਰਵਾਉਣ ਤੋ ਬਾਅਦ ਉਕਤ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ’ਤੇ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਵਲੋਂ ਉਕਤ ਪਤੀ-ਪਤਨੀ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 2 ਪਿਸਟਲ ਗਲੌਕ ਸਮੇਤ ਮੈਗਜ਼ੀਨ ਅਤੇ 3 ਕਾਰਤੂਸ ਸਮੇਤ ਇਕ ਕਾਬੂ ਅਗਲੀ ਖ਼ਬਰ ਖਹਿਰਾ ਅਤੇ ਪੱਟੀ ਦੇ ਭਾਜਪਾ ਆਗੂਆਂ ਨੇ ਸੂਬਾ ਸਕੱਤਰ ਮੰਨਾ ਨਾਲ ਕੀਤੀ ਮੁਲਾਕਾਤ
Ad Position 24