13 ਦੀ ਰੈਲੀ ਦੀ ਇਕੱਤਰਤਾ ਵਿਰੋਧੀਆਂ ਦੀ ਨੀਂਦ ਹਰਾਮ ਕਰ ਦੇਵੇਗੀ– ਭਿੰਦਾ, ਮੇਘ ਸਿੰਘ
ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਰੱਖੀ ਗਈ 13 ਸਤੰਬਰ ਨੂੰ ਵਿਸ਼ਾਲ ਰੈਲੀ ਜਿਸਦੀ ਇਕੱਤਰਤਾ ਵਿਰੋਧੀਆਂ ਦੇ ਹਲਕ ਸੁਕਾ ਦੇਵੇਗੀ ਅਤੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦੇਵੇਗੀ। ਇਸ ਬਾਰੇ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੀ.
ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਅਤੇ ਜਥੇਦਾਰ ਮੇਘ ਸਿੰਘ
09-09-2026