08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

13 ਦੀ ਰੈਲੀ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ

ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਦਿਨ ਐਤਵਾਰ ਨੂੰ ਹਲਕਾ ਇੰਚਾਰਜ ਸ੍ਰੀਮਤੀ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋ ਦੀ ਅਗਵਾਈ ਹੇਠ ਹੋਈ ਰੱਖੀ ਗਈ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀ ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਮੈਬਰ ਬਲਾਕ ਸੰਮਤੀ ਨੇ ਹਲਕੇ ਖਡੂਰ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਨੂੰ ਇਤਿਹਾਸਕ ਬਨਾਉਣ ਲਈ ਆਪਣੇ ਸੱਜਣਾਂ ਮਿੱਤਰਾਂ ਸਮੇਤ ਵੱਡੀ ਗਿਣਤੀ ਵਿਚ ਗੋਇੰਦਵਾਲ ਸਾਹਿਬ ਪਹੁੰਚਣ।

Ad Position 21
repet_subhas-goyals [Copy P29]
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਤੇਜਿੰਦਰ ਸਿੰਘ ਪ੍ਰਿੰਸ 09-09-2026
ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਦਿਨ ਐਤਵਾਰ ਨੂੰ ਹਲਕਾ ਇੰਚਾਰਜ ਸ੍ਰੀਮਤੀ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋ ਦੀ ਅਗਵਾਈ ਹੇਠ ਹੋਈ ਰੱਖੀ ਗਈ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀ ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਮੈਬਰ ਬਲਾਕ ਸੰਮਤੀ ਨੇ ਹਲਕੇ ਖਡੂਰ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਨੂੰ ਇਤਿਹਾਸਕ ਬਨਾਉਣ ਲਈ ਆਪਣੇ ਸੱਜਣਾਂ ਮਿੱਤਰਾਂ ਸਮੇਤ ਵੱਡੀ ਗਿਣਤੀ ਵਿਚ ਗੋਇੰਦਵਾਲ ਸਾਹਿਬ ਪਹੁੰਚਣ।
Ad Position 22
No active advertisement
ਪਿਛਲੀ ਖ਼ਬਰ ਰਿਵਰਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ 13 ਦੀ ‘ਪੰਜਾਬ ਬਚਾਓ ਰੈਲੀ’ ਲਈ ਖਡੂਰ ਸਾਹਿਬ ਹਲਕੇ ’ਚ ਅਕਾਲੀ ਦਲ ਵਲੋਂ ਸਰਗਰਮੀਆਂ ਤੇਜ਼
Ad Position 24