08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ੍ਰੀ ਜੀ.ਐਮ. ਆਰੀਆ ਗਰਲਜ਼ ਸਕੂਲ ਦੇ ਵਿਦਿਆਰਥੀ ਨੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪੱਟੀ, 8 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਜੀ. ਐੱਮ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

Ad Position 21
repet_subhas-goyals [Copy P29]
ਸਕੂਲ ਦੇ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜਨਾ ਅਤੇ ਹੋਰ। ਤਸਵੀਰ: ਕਾਲੇਕੇ 09-09-2026
ਪੱਟੀ, 8 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਜੀ.ਐੱਮ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜਨਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਹਿਜਦੀਪ ਸਿੰਘ ਸਪੁੱਤਰ ਭੋਲਾ ਸਿੰਘ ਨੇ ਅੰਡਰ-14 ਵਿਚ 600 ਮੀਟਰ ਦੌੜ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ। ਵਿਦਿਆਰਥੀ ਨੂੰ ਸਕੂਲ ਮੈਨੇਜ਼ਮੈਂਟ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਕਾਮਯਾਬੀ ਵਿਚ ਗੁਰਸੇਵਕ ਸਿੰਘ ਕੋਚ ਨੇ ਆਪਣੀ ਅਹਿਮ ਭੂਮਿਕਾ ਨਿਭਾਈ, ਜਿਸ ਕਰਕੇ ਸਕੂਲ ਇਹ ਮੈਡਲ ਹਾਸਲ ਕਰ ਸਕਿਆ ਅਤੇ ਇਸ ਦੌਰਾਨ ਸਕੂਲ ਸਟਾਫ਼ ਮੈਂਬਰ ਪਵਨਦੀਪ ਕੌਰ ਅਤੇ ਰੂਪਿਕਾ ਨੇ ਵੀ ਆਪਣੀ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਮ ਨਾਮਧਾਰੀ, ਸੰਦੀਪ ਕੁਮਾਰ, ਮਨਜਿੰਦਰ ਸਿੰਘ ਐਮਾ, ਗੁਰਮੀਤ ਸਿੰਘ ਗੰਡੀਵਿੰਡ ਜਨਰਲ ਕੌਂਸਲ ਮ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਸੇਵਾ ਲਈ ਅੱਗੇ ਆਇਆ ਸਾਈਂ ਦਾਸ ਭਾਰਦਵਾਜ ਜੀ ਚੈਰੀਟੇਬਲ ਟਰੱਸਟ
Ad Position 24