08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਅਕਾਲੀ ਦਲ ਬਾਦਲ ਵਲੋਂ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ-ਪੂਰਨ ਝਬਾਲ

ਝਬਾਲ, 8 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪੂਰਨ ਸਿੰਘ ਝਬਾਲ ਨੇ ਕਰਦਿਆਂ ਕਿਹਾ ਕਿ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਝਬਾਲ, 8 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪੂਰਨ ਸਿੰਘ ਝਬਾਲ ਨੇ ਕਰਦਿਆਂ ਕਿਹਾ ਕਿ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬਹੁਤ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਿਹਾ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਅਜਿਹੇ ਹਾਲਾਤ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ 20 ਸਤੰਬਰ ਵਾਲੀ ਰੈਲੀ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਹੈ। ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਜ਼ਿਲ੍ਹਾ ਪੱਧਰ ’ਤੇ ਜਿੱਤਣ ਵਾਲੀਆਂ ਟੀਮਾਂ ਦਾ ਸਕੂਲ ਵਲੋਂ ਕੀਤਾ ਸਨਮਾਨ ਅਗਲੀ ਖ਼ਬਰ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮਜ਼ਬੂਤੀ ਅਤੇ ਸਰਗਰਮੀ ਨਾਲ ਲੋਕ ਮੁੱਦੇ ਉਠਾਵੇਗੀ - ਹਰਪ੍ਰੀਤ ਸਿੰਘ ਸੰਧੂ ਪੱ...
Ad Position 24