08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਅਮੀਸ਼ਾਹ ਦਾ ਨੌਜਵਾਨ ਭੇਦ ਭਰੀ ਹਾਲਤ ਵਿਚ ਲਾਪਤਾ

ਖਾਲੜਾ, 8 ਸਤੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਅਮੀਸ਼ਾਹ ਦੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਪਤਾ ਹੋ ਜਾਣ ਦੀ ਖਬਰ ਹੈ। ਲੜਕੇ ਦੇ ਪਿਤਾ ਦਲਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਅਮੀਸ਼ਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ 20 ਸਾਲਾ ਨੌਜਵਾਨ ਪੁੱਤਰ ਪਵਨਪਰਤਾਪ ਸਿੰਘ ਮਿਤੀ 7 ਸਤੰਬਰ ਨੂੰ ਘਰੋਂ ਗਿਆ ਸੀ, ਪਰ ਵਾਪਸ ਨਹੀਂ ਆਇਆ।

Ad Position 21
repet_subhas-goyals [Copy P29]
ਲਾਪਤਾ ਹੋਏ ਪਿੰਡ ਅਮੀਸ਼ਾਹ ਦਾ ਨੌਜਵਾਨ ਪਵਨ ਪ੍ਰਤਾਪ ਸਿੰਘ 09-09-2026
ਖਾਲੜਾ, 8 ਸਤੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਅਮੀਸ਼ਾਹ ਦੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਪਤਾ ਹੋ ਜਾਣ ਦੀ ਖਬਰ ਹੈ। ਲੜਕੇ ਦੇ ਪਿਤਾ ਦਲਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਅਮੀਸ਼ਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ 20 ਸਾਲਾ ਨੌਜਵਾਨ ਪੁੱਤਰ ਪਵਨਪਰਤਾਪ ਸਿੰਘ ਮਿਤੀ 7 ਸਤੰਬਰ ਨੂੰ ਘਰੋਂ ਗਿਆ ਸੀ, ਪਰ ਵਾਪਸ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਾਫ਼ੀ ਭਾਲ ਕਰਨ ਦੇ ਬਾਵਜੂਦ ਵੀ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪਰਿਵਾਰ ਨੇ ਇਸ ਸੰਬੰਧੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਿਸ ਨੇ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ 2 ਸੋਨੇ, 2 ਚਾਂਦੀ ਤੇ 1 ਕਾਂਸੀ ਸਮੇਤ 5 ਤਗਮੇੇ ਜਿੱਤੇ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਰੋਸ ਧਰਨੇ ਲਈ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਤਰਨ ਤਾਰਨ ਤੋਂ ਸੈਂਕੜੇ ਕਾਂਗਰਸ...
Ad Position 24