10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਲਜ਼ਾਰ ਸਿੰਘ ਦਾ ਜਬਰੀ ਸਸਕਾਰ ਕਰਨ ਦੀ ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਜ਼ੋਰਦਾਰ ਨਿੰਦਾ

ਤਰਨ ਤਾਰਨ, 9 ਸਤੰਬਰ (ਇਕਬਾਲ ਸਿੰਘ ਸੋਢੀ)– ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਮੰਗਲ ਸਿੰਘ ਟਾਂਡਾ ਜਿਲ੍ਹਾ ਸਕੱਤਰ ਨਰਿੰਦਰ ਸਿੰਘ ਰਟੌਲ ਨੇ ਖੁਦਕੁਸ਼ੀ ਕਰ ਗਏ ਸੰਗਰੂਰ ਜ਼ਿਲੇ ਦੇ ਪਿੰਡ ਤੂਰ ਵਣਜਾਰਾ ਦੇ ਵਾਸੀ ਮਰਹੂਮ ਗੁਲਜ਼ਾਰ ਸਿੰਘ ਦਾ ਪੁਲਿਸ ਵਲੋਂ ਜਬਰੀ ਸਸਕਾਰ ਕੀਤੇ ਜਾਣ ਦੀ ਜੋਰਦਾਰ ਨਿੰਦਾ ਕੀਤੀ ਹੈ। ਉਕਤ ਆਗੂਆ ਕਿਹਾ ਹੈ ਕਿ ਇਹ ਗੈਰ ਕਾਨੂੰਨੀ ਤੇ ਸਿਰੇ ਦਾ ਅਨੈਤਿਕ ਢੰਗ ਵਰਤ ਕੇ ਸੂਬਾ ਸਰਕਾਰ ਤੇ ਪੁਲਿਸ ਗੁਲਜ਼ਾਰ ਸਿੰਘ ਦੀ ਦੁਖਦਾਈ ਆਤਮ ਹੱਤਿਆ ਦੇ ਜਿੰਮੇਵਾਰ ਮੰਤਰੀ ਤੇ ਪੁਲਿਸ ਦੇ ਆਲ੍ਹਾ ਅਧਿਕਾਰੀਆਂ ਨੂੰ ਬਚਾਉਣਾ ਚਾਹੁੰਦੀ ਹੈ।

Ad Position 21
repet_subhas-goyals [Copy P29]
ਵੱਖ-ਵੱਖ ਮਨਰੇਗਾ ਵਰਕਰਜ ਯੂਨੀਅਨ ਦੇ ਆਗੂ 10-09-2026
ਤਰਨ ਤਾਰਨ, 9 ਸਤੰਬਰ (ਇਕਬਾਲ ਸਿੰਘ ਸੋਢੀ)– ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਮੰਗਲ ਸਿੰਘ ਟਾਂਡਾ ਜਿਲ੍ਹਾ ਸਕੱਤਰ ਨਰਿੰਦਰ ਸਿੰਘ ਰਟੌਲ ਨੇ ਖੁਦਕੁਸ਼ੀ ਕਰ ਗਏ ਸੰਗਰੂਰ ਜ਼ਿਲੇ ਦੇ ਪਿੰਡ ਤੂਰ ਵਣਜਾਰਾ ਦੇ ਵਾਸੀ ਮਰਹੂਮ ਗੁਲਜ਼ਾਰ ਸਿੰਘ ਦਾ ਪੁਲਿਸ ਵਲੋਂ ਜਬਰੀ ਸਸਕਾਰ ਕੀਤੇ ਜਾਣ ਦੀ ਜੋਰਦਾਰ ਨਿੰਦਾ ਕੀਤੀ ਹੈ। ਉਕਤ ਆਗੂਆ ਕਿਹਾ ਹੈ ਕਿ ਇਹ ਗੈਰ ਕਾਨੂੰਨੀ ਤੇ ਸਿਰੇ ਦਾ ਅਨੈਤਿਕ ਢੰਗ ਵਰਤ ਕੇ ਸੂਬਾ ਸਰਕਾਰ ਤੇ ਪੁਲਿਸ ਗੁਲਜ਼ਾਰ ਸਿੰਘ ਦੀ ਦੁਖਦਾਈ ਆਤਮ ਹੱਤਿਆ ਦੇ ਜਿੰਮੇਵਾਰ ਮੰਤਰੀ ਤੇ ਪੁਲਿਸ ਦੇ ਆਲ੍ਹਾ ਅਧਿਕਾਰੀਆਂ ਨੂੰ ਬਚਾਉਣਾ ਚਾਹੁੰਦੀ ਹੈ। ਆਗੂਆਂ ਨੇ ਮ੍ਰਿਤਕ ਦੇ ਪਰਿਵਾਰਕ ਜੀਆਂ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀਆਂ ਖਿਲਾਫ ਫੌਰੀ ਪਰਚਾ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਿੱਲਾ ਸ਼ੇਰੋਂ ਖਡੂਰ ਸਾਹਿਬ ਵਿਖੇ ਸੁਖਦੇਵ ਸਿੰਘ ਸੁੱਖਾ ਦੇ ਘਰ ਅਫ਼ਸੋਸ ਕਰਨ ਪੁੱਜੇ ਅਗਲੀ ਖ਼ਬਰ ਭਰੋਵਾਲ ਦੀ ਅਗਵਾਈ ’ਚ ਗੁਲਜਾਰ ਸਿੰਘ ਦੀ ਮੌਤ ਦੇ ਵਿਰੋਧ ’ਚ ਭਾਜਪਾ ਵਰਕਰਾਂ ਨੇ ਹਰਪਾਲ ਚੀਮਾ ਦਾ ਪੁਤਲਾ ਫੂਕਿਆ
Ad Position 24