10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਿੱਲਾ ਸ਼ੇਰੋਂ ਖਡੂਰ ਸਾਹਿਬ ਵਿਖੇ ਸੁਖਦੇਵ ਸਿੰਘ ਸੁੱਖਾ ਦੇ ਘਰ ਅਫ਼ਸੋਸ ਕਰਨ ਪੁੱਜੇ

ਖਡੂਰ ਸਾਹਿਬ, 9 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸੁਖਦੇਵ ਸਿੰਘ ਸੁੱਖਾ ਖਡੂਰ ਸਾਹਿਬ ਦੇ ਸਪੁੱਤਰ ਅਜੇਪਾਲ ਸਿੰਘ ਦੀ ਬੀਤੇ ਦਿਨੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਜਿਸ ਦਾ ਅਫਸੋਸ਼ ਕਰਨ ਲਈ ਹਲਕਾ ਖਡੂਰ ਸਾਹਿਬ ਦੀ ਅਗਵਾਈ ਕਰ ਰਹੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਸੁਖਦੇਵ ਸਿੰਘ ਸੁੱਖਾ ਦੇ ਗ੍ਰਹਿ ਖਡੂਰ ਸਾਹਿਬ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਪ੍ਰੀਵਾਰ ਨਾਲ ਅਫਸੋਸ਼ ਪ੍ਰਗਟ ਕਰਦਿਆਂ ਕਿਹਾ ਕਿ ਅਜੇਪਾਲ ਸਿੰਘ ਦੀ ਬੇਵਕਤੀ ਮੌਤ ਕਾਰਨ ਜਿਥੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਖਡੂਰ ਸਾਹਿਬ, 9 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸੁਖਦੇਵ ਸਿੰਘ ਸੁੱਖਾ ਖਡੂਰ ਸਾਹਿਬ ਦੇ ਸਪੁੱਤਰ ਅਜੇਪਾਲ ਸਿੰਘ ਦੀ ਬੀਤੇ ਦਿਨੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਜਿਸ ਦਾ ਅਫਸੋਸ਼ ਕਰਨ ਲਈ ਹਲਕਾ ਖਡੂਰ ਸਾਹਿਬ ਦੀ ਅਗਵਾਈ ਕਰ ਰਹੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਸੁਖਦੇਵ ਸਿੰਘ ਸੁੱਖਾ ਦੇ ਗ੍ਰਹਿ ਖਡੂਰ ਸਾਹਿਬ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਪ੍ਰੀਵਾਰ ਨਾਲ ਅਫਸੋਸ਼ ਪ੍ਰਗਟ ਕਰਦਿਆਂ ਕਿਹਾ ਕਿ ਅਜੇਪਾਲ ਸਿੰਘ ਦੀ ਬੇਵਕਤੀ ਮੌਤ ਕਾਰਨ ਜਿਥੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸੁਖਜਿੰਦਰ ਸਿੰਘ ਲਾਡੀ ਸਰਕਲ ਪ੍ਰਧਾਨ ਖਡੂਰ ਸਾਹਿਬ, ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ, ਭਾਗ ਸਿੰਘ ਪਹਿਲਵਾਨ, ਕਸਮੀਰ ਸਿੰਘ ਖਹਿਰਾ, ਸਰੂਪ ਸਿੰਘ ਸਾਬਕਾ ਸਰਪੰਚ, ਜਤਿੰਦਰ ਸਿੰਘ ਲਾਟੀ ਪ੍ਰਧਾਨ, ਕਵਲਜੀਤ ਸਿੰਘ ਗਿੱਲ ਆਦਿ ਨੇ ਵੀ ਦੁੱਖ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀ ਸਾਂਭ-ਸੰਭਾਲ ਲਈ ਫ਼ਾਜ਼ਿਲਕਾ ’ਚ ਕਰਵਾਈ ਜਾਵੇਗੀ ਮਲਟੀਕਲਰ ਵਾਲ ਪੇਂਟਿੰਗ, 14 ਸਤੰਬਰ ਤੱਕ ਮੰਗੀਆਂ ਕੁਟੇਸ਼ਨਾਂ ਅਗਲੀ ਖ਼ਬਰ ਗੁਲਜ਼ਾਰ ਸਿੰਘ ਦਾ ਜਬਰੀ ਸਸਕਾਰ ਕਰਨ ਦੀ ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਜ਼ੋਰਦਾਰ ਨਿੰਦਾ
Ad Position 24