11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

13 ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਕੁਲਦੀਪ ਸਿੰਘ ਔਲਖ

ਫਤਿਆਬਾਦ, 10 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਯੋਗ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ | ਇਸ ਰੈਲੀ ਨੂੰ ਸੁਖਬੀਰ ਸਿੰਘ ਜੀ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮੁੱਖ ਰੂਪ ਵਿਚ ਸੰਬੋਧਨ ਹੋਣਗੇ | ਇਹ ਜਾਣਕਾਰੀ ਦਿੰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਹ ਰੈਲੀ ਸਾਰੇ ਰਿਕਾਰਡ ਤੋੜ ਕੇ ਇਤਿਹਾਸ ਸਿਰਜੇਗੀ , ਉਨਾਂ ਕਿਹਾ ਕੇ ਲੋਕ ਹੁਣ ਅਕਾਲੀਆਂ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਵੱਡੀ ਗਿਣਤੀ ਵਿਚ ਗੋਇੰਦਵਾਲ ਸਾਹਿਬ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

Ad Position 22
No active advertisement
ਪਿਛਲੀ ਖ਼ਬਰ ਖੁਰਾਣਾ ਵਰਲਡ ਟੀ.ਵੀ. ਸ਼ੋਅ ਰੂਮ ਫਤਿਆਬਾਦ ’ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਵਲੋਂ ਫਿਰੌਤੀ ਦੀ ਖਾਤਰ ਮੁੜ ਫਾਇਰਿ... ਅਗਲੀ ਖ਼ਬਰ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮੁੜ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਉਡੀਕ ਰਹੇ-ਬਿੱਲਾ ਵੈਰੋਵਾਲ
Ad Position 24