ਜਨਰਲ ਕੌਂਸਲ ਮੈਂਬਰ ਲਾਹੌਰੀਆ ਦੇ ਗ੍ਰਹਿ ਵਿਖੇ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਭਰਵੀਂ ਇਕੱਤਰਤਾ
ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)-ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ ਦੇ ਗ੍ਰਹਿ ਵਿਖੇ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ‘ਪੰਜਾਬ ਬਚਾਓ’ ਸਫ਼ਲ ਬਣਾਉਣ ਲਈ ਭਾਰੀ ਇਕੱਤਰਤਾ ਕੀਤੀ ਗਈ । ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਨੇ ਰੈਲੀ ਨੂੰ ਸਫਲ ਬਣਾਉਣ ਰਹੀ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਬਲਵਿੰਦਰ ਸਿੰਘ, ਸਰਵਨ ਸਿੰਘ ਲਾਹੌਰੀਆ, ਗੁਰਨਾਮ ਸਿੰਘ ਲਾਡੀ, ਗੁਰਮੀਤ ਸਿੰਘ ਅਤੇ ਹੋਰ। ਤਸਵੀਰ: ਅਟਵਾਲ
11-09-2026