11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਤੇਜਿੰਦਰ ਪ੍ਰਿੰਸ ਫਤਿਆਬਾਦ ਨੂੰ ਜਨਰਲ ਕੌਂਸਲ ਦਾ ਮੈਬਰ ਬਣਾਉਣ ’ਤੇ ਪਾਰਟੀ ਪ੍ਰਧਾਨ ਦਾ ਧੰਨਵਾਦ

ਫਤਿਆਬਾਦ, 10 ਸਤੰਬਰ (ਹਰਵਿੰਦਰ ਸਿੰਘ ਧੂੰਦਾ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਬਣਾਏ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋਂ ਦੀ ਸਿਫਾਰਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ , ਸੁਖਰਾਜ ਸਿੰਘ ਰਾਜਾ ਭੈਲ ਅਤੇ ਜਗਦੀਪ ਸਿੰਘ ਮਿੰਟੂ ਖਾਨ ਨੂੰ ਜਨਰਲ ਕੌਂਸਲ ਆਫ ਸ਼੍ਰੋਮਣੀ ਅਕਾਲੀ ਦਲ ਦਾ ਮੈਬਰ ਬਨਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਵਿਸ਼ੇਸ਼ ਤੌਰ ਤੇ ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫਤਿਆਬਾਦ, 10 ਸਤੰਬਰ (ਹਰਵਿੰਦਰ ਸਿੰਘ ਧੂੰਦਾ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਬਣਾਏ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋਂ ਦੀ ਸਿਫਾਰਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ , ਸੁਖਰਾਜ ਸਿੰਘ ਰਾਜਾ ਭੈਲ ਅਤੇ ਜਗਦੀਪ ਸਿੰਘ ਮਿੰਟੂ ਖਾਨ ਨੂੰ ਜਨਰਲ ਕੌਂਸਲ ਆਫ ਸ਼੍ਰੋਮਣੀ ਅਕਾਲੀ ਦਲ ਦਾ ਮੈਬਰ ਬਨਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਵਿਸ਼ੇਸ਼ ਤੌਰ ਤੇ ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀ.ਸੀ. ਵਿੰਗ, ਕਸ਼ਮੀਰ ਸਿੰਘ ਸਹੋਤਾ ਹਲਕਾ ਪ੍ਰਧਾਨ ਐਸ.ਸੀ. ਵਿੰਗ, ਜਸਬੀਰ ਸਿੰਘ ਸਾਬੀ ਮੈਂਬਰ ਪੰਚਾਇਤ, ਬਲਦੇਵ ਸਿੰਘ ਸ਼ੈਲਰ ਵਾਲੇ, ਰਤਨ ਸਿੰਘ ਪ੍ਰਧਾਨ, ਬਲਦੇਵ ਸਿੰਘ ਟੈਂਟ ਵਾਲੇ, ਸੁਖਪਾਲ ਸਿੰਘ ਕਾਨੂੰਗੋ, ਰਣਜੀਤ ਸਿੰਘ ਭੱਟਾ, ਪਾਲ ਸਿੰਘ ਠੇਕੇਦਾਰ, ਜਸਬੀਰ ਸਿੰਘ ਬਿੱਲਾ ਪ੍ਰਧਾਨ, ਮਲਕੀਅਤ ਸਿੰਘ ਠੇਕੇਦਾਰ, ਡਾ.ਮਨਜੀਤ ਸਿੰਘ, ਸੰਦੀਪ ਸਿੰਘ ਸ਼ਿੰਪੀ ਸਾਬਕਾ ਸਰਪੰਚ, ਕੁਲਦੀਪ ਸਿੰਘ ਸਹੋਤਾ ਮੈਂਬਰ ਪੰਚਾਇਤ, ਬਲਵਿੰਦਰ ਸਿੰਘ ਸਾਬੀ ਮੈਂਬਰ ਪੰਚਾਇਤ, ਸੁਖਚੈਨ ਸਿੰਘ ਸਾਬਕਾ ਮੈਂਬਰ, ਸੰਤੋਖ ਸਿੰਘ ਨੰਬਰਦਾਰ, ਮਾ.ਮਹਿੰਦਰ ਸਿੰਘ, ਕੁਲਵੰਤ ਸਿੰਘ ਸਭਰਵਾਲ, ਸੁਖਵਿੰਦਰ ਸਿੰਘ ਸ਼ੂਕਾ ਅਤੇ ਹੋਰਨਾਂ ਨੇ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਅਤੇ ਹੋਰਨਾਂ ਨੂੰ ਵਧਾਈ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ - ਵਿਧਾਇਕ ਲਾਲਪੁਰਾ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਲੱਬ ਖੇਮਕਰਨ ਦੇ ਪ੍ਰਧਾਨ ਸੰਦੀਪ ਕੁਮਾਰ ਮਹਿਤਾ ਮੁੜ ਸਰਬ ਸੰਮਤੀ ਨਾਲ ਚੁਣੇ
Ad Position 24