12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

20 ਦੀ ਰੈਲੀ ਸੰਬੰਧੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ

ਝਬਾਲ, 10 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਮੁਹਿੰਮ ਤਹਿਤ ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਬਾਬਾ ਬੁੱਢਾ ਕਾਲਜ ਦੀ ਗਰਾਊਂਡ ਵਿਚ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਸੰਬੰਧੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਪਿੰਡ ਐਮਾ ਸਮੇਤ ਹਲਕੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਝਬਾਲ, 10 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਮੁਹਿੰਮ ਤਹਿਤ ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਬਾਬਾ ਬੁੱਢਾ ਕਾਲਜ ਦੀ ਗਰਾਊਂਡ ਵਿਚ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਸੰਬੰਧੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਪਿੰਡ ਐਮਾ ਸਮੇਤ ਹਲਕੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ, ਗੁਰਸਾਹਿਬ ਸਿੰਘ, ਪੂਰਨ ਸਿੰਘ ਝਬਾਲ ਸਮੇਤ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਕੰਚਨਪ੍ਰੀਤ ਕੌਰ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
Ad Position 24