12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਕਾਲੀ ਦਲ ਵਾਰਿਸ ਦੇ ਆਗੂ ਕੈਬਨਿਟ ਮੰਤਰੀ ਈ.ਟੀ.ਓ. ਦੇ ਘਰ ਦਾ ਘਿਰਾਓ ਕਰਨ ਲਈ ਰਵਾਨਾ

ਅਮਰਕੋਟ, 11 ਸਤੰਬਰ (ਭੱਟੀ)–ਅਕਾਲੀ ਦਲ ਵਾਰਿਸ ਦੇ ਪਾਰਟੀ ਵਲੋਂ ਸੂਬੇ ਭਰ ’ਚ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਉ ਕਰਕੇ ਧਰਨੇ ਦਿੱਤੇ ਗਏ, ਉਥੇ ਮਾਝੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਅਮਰਕੋਟ, 11 ਸਤੰਬਰ (ਭੱਟੀ)–ਅਕਾਲੀ ਦਲ ਵਾਰਿਸ ਦੇ ਪਾਰਟੀ ਵਲੋਂ ਸੂਬੇ ਭਰ ’ਚ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਉ ਕਰਕੇ ਧਰਨੇ ਦਿੱਤੇ ਗਏ, ਉਥੇ ਮਾਝੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਦਾ ਘਿਰਾਓ ਕਰਨ ਲਈ ਵਿਧਾਨ ਸਭਾ ਹਲਕਾ ਖੇਮਕਰਨ ਪਿੰਡ ਕਲਸੀਆਂ ਤੋਂ ਵੱਡੇ ਜੱਥੇ ਸਮੇਤ ਰਵਾਨਾ ਹੋਏ ਸੀਨੀਅਰ ਆਗੂ ਜਥੇਦਾਰ ਨਰਿੰਦਰ ਸਿੰਘ ਕਲਸੀਆਂ ਰਵਾਨਾ ਹੋਏ। ਇਸ ਮੌਕੇ ਉਨਾ ਨਾਲ ਸੁਖਵਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ, ਕਮਲਦੀਪ ਸਿੰਘ ਕਾਹਨਾ, ਮਨਜਿੰਦਰ ਸਿੰਘ ਚੇਅਰਮੈਨ, ਗੁਰਮੁੱਖ ਸਿੰਘ ਮੈਂਬਰ, ਸੁਰਜੀਤ ਸਿੰਘ ਦਿਓਲ, ਜੋਗਾ ਸਿੰਘ, ਚਰਨ ਸਿੰਘ, ਦੀਦਾਰ ਸਿੰਘ ਗਿੱਲ, ਰਮਣੀਕ ਸਿੰਘ, ਹਰਜੀਤ ਸਿੰਘ, ਗੁਰਭਾਗ ਸਿੰਘ ਬਹਿੜਵਾਲ, ਕੁਰਿੰਦਰ ਸਿੰਘ, ਸਰਮੁੱਖ ਸਿੰਘ ਫੌਜੀ, ਹਰਪ੍ਰੀਤ ਸਿੰਘ, ਗੁਰਬੀਰ ਸਿੰਘ, ਗੁਰਪ੍ਰੀਤ ਸਿੰਘ, ਜੋਬਨਜੀਤ ਸਿੰਘ, ਤਰਸੇਮ ਸਿੰਘ, ਲਵਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਹਰਬੀਰ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ ਬਾਦਲ ਦੀ 13 ਨੂੰ ਗੋਇੰਦਵਾਲ ਸਾਹਿਬ ਰੈਲੀ ਸੰਬੰਧੀ ਐਸ. ਸੀ. ਵਿੰਗ ਦੀ ਮੀਟਿੰਗ ਹੋਈ ਅਗਲੀ ਖ਼ਬਰ ਘੰਟਿਆਂਬੱਧੀ ਬਿਜਲੀ ਕੱਟਾਂ ਕਾਰਨ ਲੋਕਾਂ ’ਚ ਹਾਹਕਾਰ, ਪਾਣੀ ਨਾ ਮਿਲਣ ਕਾਰਨ ਸੁੱਕ ਰਹੀ ਹੈ ਝੋਨੇ ਦੀ ਫ਼ਸਲ
Ad Position 24