13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਿਜਲੀ ਦੇ ਕੱਟਾਂ ਕਾਰਨ ਝੋਨੇ ਦੀ ਪੱਕੀ ਫਸਲ ਹੋ ਰਹੀ ਤਬਾਹ - ਜਵੰਦਾ

ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)– ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਜਵੰਦਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਗਵੰਤ ਮਾਨ ਸਰਕਾਰ ਜਿੱਥੇ ਕਿਸਾਨਾਂ ਨੂੰ 24 ਘੰਟੇ ਬਿਜਲੀ ਦੇਣ ਦੀਆਂ ਗੱਲਾਂ ਕਰਦੀ ਸੀ ਉੱਥੇ ਕਿਸਾਨਾਂ ਨੂੰ 2 ਘੰਟੇ ਵੀ ਬਿਜਲੀ ਨਹੀਂ ਮਿਲ ਰਹੀ, ਲੰਬੇ ਪਾਵਰ ਕੱਟ ਹੋਣ ਕਰਕੇ ਝੋਨੇ ਦੀ ਪੱਕੀ ਫਸਲ ਤਬਾਹ ਹੋ ਰਹੀ ਹੈ। ਜਥੇਬੰਦੀ ਇਸਦੀ ਸਖਤ ਨਿੰਦਿਆਂ ਕਰਦਿਆਂ ਕਿਸਾਨਾਂ ਦੇ ਨਾਲ ਖੜੀ ਹੈ ਜੋ ਕਿ ਪਹਿਲਾਂ ਹੀ ਕਿਸਾਨ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਰਜੇ ਥੱਲੇ ਹੁੰਦਿਆਂ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)– ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਜਵੰਦਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਗਵੰਤ ਮਾਨ ਸਰਕਾਰ ਜਿੱਥੇ ਕਿਸਾਨਾਂ ਨੂੰ 24 ਘੰਟੇ ਬਿਜਲੀ ਦੇਣ ਦੀਆਂ ਗੱਲਾਂ ਕਰਦੀ ਸੀ ਉੱਥੇ ਕਿਸਾਨਾਂ ਨੂੰ 2 ਘੰਟੇ ਵੀ ਬਿਜਲੀ ਨਹੀਂ ਮਿਲ ਰਹੀ, ਲੰਬੇ ਪਾਵਰ ਕੱਟ ਹੋਣ ਕਰਕੇ ਝੋਨੇ ਦੀ ਪੱਕੀ ਫਸਲ ਤਬਾਹ ਹੋ ਰਹੀ ਹੈ। ਜਥੇਬੰਦੀ ਇਸਦੀ ਸਖਤ ਨਿੰਦਿਆਂ ਕਰਦਿਆਂ ਕਿਸਾਨਾਂ ਦੇ ਨਾਲ ਖੜੀ ਹੈ ਜੋ ਕਿ ਪਹਿਲਾਂ ਹੀ ਕਿਸਾਨ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਰਜੇ ਥੱਲੇ ਹੁੰਦਿਆਂ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਦੀਆਂ ਅਧਿਆਪਕਾਵਾਂ ਦਾ ਸਨਮਾਨ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਗਰੁੱਪ ਆਫ਼ ਸਕੂਲਜ਼ ਵਿਚ ‘ਸਮੂਹਿਕ ਤੇ ਅਧਿਆਤਮਿਕ ਸਿੱਖਿਆ ਦੇ ਦ੍ਰਿਸ਼ਟੀਕੋਣ’ ’ਤੇ ਸੈਮੀਨਾਰ
Ad Position 24