ਖਡੂਰ ਸਾਹਿਬ ਤੋਂ ਅਕਾਲੀ ਵਰਕਰਾਂ ਦਾ ਵੱਡਾ ਕਾਫਲਾ ‘ਪੰਜਾਬ ਬਚਾਓ’ ਰੈਲੀ ’ਚ ਸ਼ਾਮਿਲ ਹੋਇਆ
ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ‘ਪੰਜਾਬ ਬਚਾਓ’ ਰੈਲੀ ਵਿਚ ਸ਼ਾਮਿਲ ਹੋਣ ਲਈ ਪੰਜਾਹ ਕਾਰਾਂ ਅਤੇ ਦੋ ਬੱਸਾਂ ’ਚ ਖਡੂਰ ਸਾਹਿਬ ਨਗਰ ਤੋਂ ਸੈਂਕੜੇ ਵਰਕਰਾਂ ਦਾ ਵੱਡਾ ਕਾਫਲਾ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ ਖਡੂਰ ਸਾਹਿਬ, ਨਰਿੰਦਰ ਸਿੰਘ ਸਰਪੰਚ, ਅਰਸ਼ ਖਾਰੀਆ, ਭਾਗ ਸਿੰਘ ਪਹਿਲਵਾਨ, ਕਸ਼ਮੀਰ ਸਿੰਘ ਖਹਿਰਾ ਟਰਾਂਸਪੋਟਰ, ਪ੍ਰਚਾਰਕ ਜਸਵਿੰਦਰ ਸਿੰਘ, ਪ੍ਰੇਮ ਸਿੰਘ, ਸਰੂਪ ਸਿੰਘ ਸਾਬਕਾ ਸਰਪੰਚ, ਬਾਬਾ ਜਸਵੰਤ ਸਿੰਘ ਜਨਰਲ ਸਕਤਰ ਐਸ.
ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ‘ਪੰਜਾਬ ਬਚਾਓ’ ਰੈਲੀ ਵਿਚ ਸ਼ਾਮਿਲ ਹੋਣ ਲਈ ਪੰਜਾਹ ਕਾਰਾਂ ਅਤੇ ਦੋ ਬੱਸਾਂ ’ਚ ਖਡੂਰ ਸਾਹਿਬ ਨਗਰ ਤੋਂ ਸੈਂਕੜੇ ਵਰਕਰਾਂ ਦਾ ਵੱਡਾ ਕਾਫਲਾ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ ਖਡੂਰ ਸਾਹਿਬ, ਨਰਿੰਦਰ ਸਿੰਘ ਸਰਪੰਚ, ਅਰਸ਼ ਖਾਰੀਆ, ਭਾਗ ਸਿੰਘ ਪਹਿਲਵਾਨ, ਕਸ਼ਮੀਰ ਸਿੰਘ ਖਹਿਰਾ ਟਰਾਂਸਪੋਟਰ, ਪ੍ਰਚਾਰਕ ਜਸਵਿੰਦਰ ਸਿੰਘ, ਪ੍ਰੇਮ ਸਿੰਘ, ਸਰੂਪ ਸਿੰਘ ਸਾਬਕਾ ਸਰਪੰਚ, ਬਾਬਾ ਜਸਵੰਤ ਸਿੰਘ ਜਨਰਲ ਸਕਤਰ ਐਸ.ਸੀ. ਵਿੰਗ, ਕੰਵਲਜੀਤ ਸਿੰਘ ਗਿੱਲ, ਗੁਰਨਾਮ ਸਿੰਘ, ਹਰਦੇਵ ਸਿੰਘ ਪੰਚ, ਮੰਗਦੇਵ ਸਿੰਘ, ਬਲਕਾਰ ਸਿੰਘ ਬੱਗਾ, ਜੁਗਰਾਜ ਸਿੰਘ ਫੌਜੀ, ਬਾਵਾ ਸਿੰਘ, ਹਰਦੀਪ ਸਿੰਘ ਚੌਧਰੀ, ਮਨਜੀਤ ਸਿੰਘ ਰਾਮਪੁਰੀ, ਹਰਵੰਤ ਸਿੰਘ ਡਿੰਪਲ ਨੰਬਰਦਾਰ, ਜੱਸਾ ਸਿੰਘ, ਗੁਰਜੰਟ ਸਿੰਘ ਭਲਵਾਨ, ਰਸ਼ਪਾਲ ਸਿੰਘ ਕਸੇਲੀਆ, ਨਿੰਦਰ ਸਿੰਘ, ਸਤਨਾਮ ਸਿੰਘ ਸੱਤਾ, ਅਰਸ਼ ਸਿੰਘ, ਸਾਹਿਬਜੀਤ ਸਿੰਘ, ਬਚਨ ਸਿੰਘ, ਬਲਵਿੰਦਰ ਸਿੰਘ ਚੌਧਰੀ, ਡਾ ਕੇਵਲ ਸਿੰਘ, ਕੈਪਟਨ ਗੁਰਦੀਪ ਸਿੰਘ, ਕੁਲਵੰਤ ਸਿੰਘ ਆਦਿ ਹਾਜਰ ਸਨ।