14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ਹੋਵੇਗੀ ਮਜਬੂਤ-ਰਸ਼ਪਾਲ ਸਿੰਘ ਖਹਿਰਾ

ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਕਮਾਨ ਸਚਿਨ ਪਾਇਲਟ ਨੂੰ ਸੌਂਪਣ ਨਾਲ ਜਿਥੇ ਸੂਬੇ ਦੇ ਕਾਂਗਰਸੀ ਵਰਕਰ ਖੁਸ਼ ਨਜ਼ਰ ਆ ਰਹੇ ਹਨ, ਉਥੇ ਹੀ ਪਾਰਟੀ ਅੰਦਰ ਮਜਬੂਤੀ ਆਵੇਗੀ ਅਤੇ ਕਾਂਗਰਸ ਇਕਮੁੱਠ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਆਸਾਨੀ ਨਾਲ ਜਿੱਤੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਮਰਹੂਮ ਮਾਸਟਰ ਜਗੀਰ ਸਿੰਘ ਖਹਿਰਾ ਦੇ ਸਪੁੱਤਰ ਮਾ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਕਮਾਨ ਸਚਿਨ ਪਾਇਲਟ ਨੂੰ ਸੌਂਪਣ ਨਾਲ ਜਿਥੇ ਸੂਬੇ ਦੇ ਕਾਂਗਰਸੀ ਵਰਕਰ ਖੁਸ਼ ਨਜ਼ਰ ਆ ਰਹੇ ਹਨ, ਉਥੇ ਹੀ ਪਾਰਟੀ ਅੰਦਰ ਮਜਬੂਤੀ ਆਵੇਗੀ ਅਤੇ ਕਾਂਗਰਸ ਇਕਮੁੱਠ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਆਸਾਨੀ ਨਾਲ ਜਿੱਤੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਮਰਹੂਮ ਮਾਸਟਰ ਜਗੀਰ ਸਿੰਘ ਖਹਿਰਾ ਦੇ ਸਪੁੱਤਰ ਮਾ. ਰਸ਼ਪਾਲ ਸਿੰਘ ਖਹਿਰਾ ਖਡੂਰ ਸਾਹਿਬ ਸੀਨੀਅਰ ਕਾਂਗਰਸੀ ਆਗੂ ਨੇ ਕਰਦਿਆਂ ਕਿਹਾ ਕਿ ਜਿਸ ਦਿਨ ਤੋਂ ਸਚਿਨ ਪਾਇਲਟ ਨੂੰ ਹਾਈਕਮਾਨ ਵਲੋਂ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਸੇ ਦਿਨ ਤੋਂ ਵਰਕਰਾਂ ਦੇ ਚਿਹਰੇ ਖਿੜ ਗਏ ਸਨ। ਖਹਿਰਾ ਨੇ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਸਚਿਨ ਸੱਚਮੁੱਚ ਹੀ ਪੰਜਾਬ ਕਾਂਗਰਸ ਦੇ ਜਹਾਜ ਦਾ ਪਾਇਲਟ ਬਣਕੇ 2027 ’ਚ ਕਾਂਗਰਸ ਦੇ ਖੇਮੇ ਵਿਚ ਉਤਾਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਪ੍ਰਚਾਰ ਕੇਂਦਰ ਤਰਨ ਤਾਰਨ ਵਲੋਂ ਪਿੰਡ ਪਲਾਸੌਰ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਅਗਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਕਈ ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਸਣੇ 12 ਵਿਅਕਤੀ ਕਾਬੂ - ਐਸ.ਐਸ.ਪੀ. ਸੁਰਿੰਦਰ ਲਾਂਬ...
Ad Position 24