14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭਾਜਪਾ ਦੇ ਸੂਬਾ ਸਕੱਤਰ ਮੰਨਾ ਵਲੋਂ ਪਿੰਡ ਖੱਖ ਵਿਖੇ ਵੱਖ ਵੱਖ ਪਰਿਵਾਰਾਂ ਨਾਲ ਅਫ਼ਸੋਸ ਪ੍ਰਗਟ

ਮੀਆਂਵਿੰਡ, 13 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਵਲੋਂ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖੱਖ ਵਿਖੇ ਵੱਖ-ਵੱਖ ਪਰਿਵਾਰਾਂ ਨਾਲ ਅਫਸੋਸ ਪ੍ਰਗਟ ਕੀਤਾ ਗਿਆ। ਪਿਛਲੇ ਦਿਨੀਂ ਪਿੰਡ ਖੱਖ ਦੇ ਮੈਂਬਰ ਪੰਚਾਇਤ ਜਗਤਾਰ ਸਿੰਘ ਦੀ ਮਾਤਾ ਦੀ ਮੌਤ ਹੋ ਗਈ ਸੀ, ਉਨ੍ਹਾਂ ਦੇ ਗ੍ਰਹਿ ਪਹੁੰਚੇ ਮਨਜੀਤ ਸਿੰਘ ਮੰਨਾ ਨੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮੀਆਂਵਿੰਡ, 13 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਵਲੋਂ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖੱਖ ਵਿਖੇ ਵੱਖ-ਵੱਖ ਪਰਿਵਾਰਾਂ ਨਾਲ ਅਫਸੋਸ ਪ੍ਰਗਟ ਕੀਤਾ ਗਿਆ। ਪਿਛਲੇ ਦਿਨੀਂ ਪਿੰਡ ਖੱਖ ਦੇ ਮੈਂਬਰ ਪੰਚਾਇਤ ਜਗਤਾਰ ਸਿੰਘ ਦੀ ਮਾਤਾ ਦੀ ਮੌਤ ਹੋ ਗਈ ਸੀ, ਉਨ੍ਹਾਂ ਦੇ ਗ੍ਰਹਿ ਪਹੁੰਚੇ ਮਨਜੀਤ ਸਿੰਘ ਮੰਨਾ ਨੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਘਰ ਵਿੱਚੋਂ ਜਦੋਂ ਬੱਚਿਆਂ ਦੇ ਸਿਰ ਤੋਂ ਬਜ਼ੁਰਗਾਂ ਦਾ ਸਾਇਆ ਉੱਠ ਜਾਂਦਾ ਹੈ ਤਾਂ ਉਨ੍ਹਾਂ ਦੀ ਘਾਟ ਕਦੇ ਵੀ ਪੂਰੀ ਨਹੀਂ ਹੁੰਦੀ, ਪਰ ਪ੍ਰਮਾਤਮਾ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ। ਇਸ ਮੌਕੇ ਉਨ੍ਹਾਂ ਵਲੋਂ ਦਿਲਬਾਗ ਸਿੰਘ ਖੱਖ ਨਾਲ ਉਨ੍ਹਾਂ ਦੀ ਪਤਨੀ ਕੁਲਵਿੰਦਰ ਕੌਰ ਦੀ ਮੌਤ ਦਾ ਅਫਸੋਸ ਵੀ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਪਰਿਵਾਰ ਲਈ ਇਹ ਬਹੁਤ ਵੱਡਾ ਸਦਮਾ ਹੈ, ਪਰ ਹੁੰਦਾ ਉਹੀ ਹੈ ਜੋ ਪ੍ਰਮਾਤਮਾ ਨੂੰ ਮੰਨਜੂਰ ਹੋਵੇ। ਇਸ ਮੌਕੇ ਮੰਨਾ ਨਾਲ ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ., ਜੱਸ ਭੋਰਛੀ, ਬਰਕਤ ਸਰਲੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਡਾਕਟਰ ਜਗਦੀਸ਼ ਸਿੰਘ ਸਰਾਂ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਸਮੱਸਿਆ ਵਿਚ ਘਿਰਿਆ ਕਸਬਾ ਝਬਾਲ, ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਲੋਕ ਪ੍ਰੇਸ਼ਾਨ, ਪ੍ਰਸ਼ਾਸਨ ਬਣਿਆ... ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਦੀ ਸਫਲਤਾ ਲਈ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਸੰਗਤ ਦਾ ਧੰਨਵਾਦ ਪੂ...
Ad Position 24