13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ – ਰਾਜਾ ਲਦੇਹ

ਅਜਨਾਲਾ/ਰਾਜਾਸਾਂਸੀ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਦਿ੍ੜ੍ਹਬਾ ਹਲਕੇ ਦੇ ਪਿੰਡ ਤੂਰ ਬੰਜਾਰਾ ਵਾਸੀ ਬਜ਼ੁਰਗ ਗੁਲਜ਼ਾਰ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਤਿੱਖੇ ਦੋਸ਼ ਲਗਾਏ ਹਨ। ਜਾਰੀ ਪ੍ਰੈੱਸ ਬਿਆਨ ਵਿਚ ਪ੍ਰਧਾਨ ਰਾਜਾ ਲਦੇਹ ਨੇ ਕਥਿਤ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦੀ ਮੌਤ ਬਿਮਾਰੀ ਕਾਰਨ ਨਹੀਂ, ਸਗੋਂ ਕਥਿਤ ਸਰਕਾਰੀ ਧੱਕੇਸ਼ਾਹੀ ਅਤੇ ਸਿਆਸੀ ਦਬਾਅ ਕਾਰਨ ਹੋਈ ਹੈ।

Ad Position 21
repet_subhas-goyals [Copy P29]
ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ। 14-09-2026
ਅਜਨਾਲਾ/ਰਾਜਾਸਾਂਸੀ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਦਿ੍ੜ੍ਹਬਾ ਹਲਕੇ ਦੇ ਪਿੰਡ ਤੂਰ ਬੰਜਾਰਾ ਵਾਸੀ ਬਜ਼ੁਰਗ ਗੁਲਜ਼ਾਰ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਤਿੱਖੇ ਦੋਸ਼ ਲਗਾਏ ਹਨ। ਜਾਰੀ ਪ੍ਰੈੱਸ ਬਿਆਨ ਵਿਚ ਪ੍ਰਧਾਨ ਰਾਜਾ ਲਦੇਹ ਨੇ ਕਥਿਤ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦੀ ਮੌਤ ਬਿਮਾਰੀ ਕਾਰਨ ਨਹੀਂ, ਸਗੋਂ ਕਥਿਤ ਸਰਕਾਰੀ ਧੱਕੇਸ਼ਾਹੀ ਅਤੇ ਸਿਆਸੀ ਦਬਾਅ ਕਾਰਨ ਹੋਈ ਹੈ। ਪ੍ਰਧਾਨ ਰਾਜਾ ਲਦੇਹ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਾਮਲੇ ਵਿਚ ਪੁਲਿਸ ਵਲੋਂ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਰੋਟ੍ਰੈਕਟ ਕਲੱਬ ਆਫ਼ ਅੰਮ੍ਰਿਤਸਰ ਵਲੋਂ ਮੈਡੀਕਲ ਅਤੇ ਹੈਲਥ ਚੈੱਕਅਪ ਕੈਂਪ ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ) ਵਿਖੇ ਯੂਨੀਵਰਸਿਟੀ ਮੈਰਿਟ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
Ad Position 24