13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਵਲਟੋਹਾ ਵਿਖੇ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ।

ਅਮਰਕੋਟ, 13 ਸਤੰਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਜ਼ੋਨ ਪੱਧਰ ਮੀਟਿੰਗਾ ਕਰਕੇ ‘ਆਪ’ ਬੂਥ ਪੱਧਰ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀਹੈ, ਜਿਸ ਨਾਲ ਕਾਂਗਰਸੀ ਵਰਕਰ ਪੂਰੀ ਤਰ੍ਹਾਂ ਪਿੰਡਾਂ ’ਚ ਸਰਗਰਮ ਹੋ ਗਏ ਹਨ। ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਇਸੇ ਲੜੀ ਤਹਿਤ ਪਿੰਡ ਵਲਟੋਹਾ ਵਿਖੇ ਸਾਬਕਾ ਸਰਪੰਚ ਜੱਜਬੀਰ ਸਿੰਘ ਦੇ ਗ੍ਰਹਿ ਵਿਖੇ ਬੂਥ ਵਾਈਜ਼ ਮੀਟਿੰਗ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅਮਰਕੋਟ, 13 ਸਤੰਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਜ਼ੋਨ ਪੱਧਰ ਮੀਟਿੰਗਾ ਕਰਕੇ ‘ਆਪ’ ਬੂਥ ਪੱਧਰ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀਹੈ, ਜਿਸ ਨਾਲ ਕਾਂਗਰਸੀ ਵਰਕਰ ਪੂਰੀ ਤਰ੍ਹਾਂ ਪਿੰਡਾਂ ’ਚ ਸਰਗਰਮ ਹੋ ਗਏ ਹਨ। ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਇਸੇ ਲੜੀ ਤਹਿਤ ਪਿੰਡ ਵਲਟੋਹਾ ਵਿਖੇ ਸਾਬਕਾ ਸਰਪੰਚ ਜੱਜਬੀਰ ਸਿੰਘ ਦੇ ਗ੍ਰਹਿ ਵਿਖੇ ਬੂਥ ਵਾਈਜ਼ ਮੀਟਿੰਗ ਕੀਤੀ। ਇਸ ਦੌਰਾਨ ਵਰਕਰ ਸਾਥੀਆਂ ਨਾਲ ਆਉਣ ਵਾਲੀਆਂ 2027 ਦੀਆਂ ਚੋਣਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਹਰ ਬੂਥ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਭਾਜਪਾ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ’ਚ ਸਾਬਕਾ ਸਰਪੰਚ ਜੱਜਬੀਰ ਸਿੰਘ ਨੇ ਸ਼ਾਮਿਲ ਕਰਵਾਏ। ਇਸ ਮੌਕੇ ਬਲਾਕ ਪ੍ਰਧਾਨ ਸਾਬਕਾ ਸਰਪੰਚ ਦਵਿੰਦਰ ਸਿੰਘ ਸੰਧੂ, ਬਲਕਾਰ ਸਿੰਘ ਪ੍ਰਧਾਨ ਟਕਸਾਲੀ ਕਾਂਗਰਸੀ ਆਗੂ, ਸਾਬਕਾ ਸਰਪੰਚ ਮੁਕੰਮਲਜੀਤ ਸਿੰਘ ਮਲਕਾ, ਹਰਪਾਲ ਸਿੰਘ ਆੜ੍ਹਤੀ, ਪ੍ਰਿੰਸੀਪਲ ਮੁਲਤਾਨ ਸਿੰਘ, ਸੁਖਵਿੰਦਰ ਸਿੰਘ ਛਿੰਦਾ ਮਲਕਾ, ਕੁਲਜੀਤ ਸਿੰਘ ਰਾਜਾ ਸਾਬਕਾ ਮੈਂਬਰ ਬਲਾਕ ਸੰਮਤੀ, ਸੈਕਟਰੀ ਸਵਰਨ ਸਿੰਘ ਮਹਿਦੀਪੁਰੀਆ, ਗੁਰਭੇਜ ਸਿੰਘ ਦਿਓਲ, ਚਾਨਣ ਸਿੰਘ ਬੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਿਜ਼ਡਮ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਰੋਟ੍ਰੈਕਟ ਕਲੱਬ ਆਫ਼ ਅੰਮ੍ਰਿਤਸਰ ਵਲੋਂ ਮੈਡੀਕਲ ਅਤੇ ਹੈਲਥ ਚੈੱਕਅਪ ਕੈਂਪ
Ad Position 24