14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਕੂਲ ਆਫ਼ ਐਮੀਨੈਂਸ (ਲੜਕੇ) ਤਰਨ ਤਾਰਨ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 14 ਸਤੰਬਰ (ਇਕਬਾਲ ਸਿੰਘ ਸੋਢੀ)–ਸਕੂਲ ਆਫ ਐਮੀਨੈਂਸ (ਲੜਕੇ) ਤਰਨ ਤਾਰਨ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਤਰਨ ਤਾਰਨ, 14 ਸਤੰਬਰ (ਇਕਬਾਲ ਸਿੰਘ ਸੋਢੀ)–ਸਕੂਲ ਆਫ ਐਮੀਨੈਂਸ (ਲੜਕੇ) ਤਰਨ ਤਾਰਨ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਅਹੁਦਾ ਸੰਭਾਲਣ ਉਪਰੰਤ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਸਮੂਹ ਸਟਾਫ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੀ ਬਿਹਤਰੀ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਆਏ ਪ੍ਰਿੰਸੀਪਲ ਦਲਜੀਤ ਸਿੰਘ, ਬਲਜੀਤ ਕੌਰ ਲੈਕਚਰਾਰ ਪੰਜਾਬੀ, ਮਨਜੀਤ ਕੌਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਵਡਿਆਲ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਲੋਕ ਪਿ੍ਯਾ ਸਮਾਜ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ 461 ਫ਼ਾਇਰਮੈਨ ਅਹੁਦਿਆਂ ਦੇ ਪੰਜਾਬ ਸਰਕਾਰ ਦੇ ਫ਼ੈਸਲੇ ’ਤੇ ਹਾਈ ਕੋਰਟ ਨੇ ਲਾਈ ਰੋਕ
Ad Position 24