14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲੋਕ ਪਿ੍ਯਾ ਸਮਾਜ ਪਾਰਟੀ ਦੀ ਮੀਟਿੰਗ

ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)— ਲੋਕ ਪਿ੍ਯਾ ਸਮਾਜ ਪਾਰਟੀ ਦੀ ਮੀਟਿੰਗ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਬਰਾਹ ਨੇ ਕਿਹਾ ਕਿ ਸਿੱਖ ਕੌਮ ਜੋ ਸਦੀਆਂ ਤੋਂ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਅਤੇ ਦੇਸ਼ ਦੀ ਆਜ਼ਾਦੀ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਜੁਝਾਰੂ ਕੌਮ ਹੈ, ਜਿਸ ਤਰ੍ਹਾਂ ਦੇਸ਼ ਦਾ ਸਾਬਕਾ ਰਾਸ਼ਟਰਪਤੀ ਦੇਸ਼ ਵਿਚ ਕਿਸੇ ਵੀ ਰਾਜਨੀਤਿਕ ਗਤੀਵਿਧੀਆਂ ਵਿਚ ਹਿੱਸਾ ਨਹੀਂ ਲੈ ਸਕਦਾ, ਠੀਕ ਉਸੇ ਤਰ੍ਹਾਂ ਸਿੱਖ ਕੌਮ ਵੀ ਸਰਵਉੱਚ ਸੰਸਥਾਂ ਜਿਸ ਨੂੰ ਸਿੱਖ ਕੌਮ ਸਭ ਤੋਂ ਉੱੰਚਾ ਮੰਨਦੀ ਹੈ ਅਤੇ ਉਸ ਹੁਕਮ ਦੀ ਤਾਮੀਲ ਕੀਤੀ ਜਾਂਦੀ ਹੈ, ਠੀਕ ਇਸੇ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਜੋ ਕਿ ਸਿੱਖ ਕੌਮ ਦਾ ਰਾਸ਼ਟਰਪਤੀ ਹੁੰਦਾ ਹੈ, ਦਾ ਕਿਸੇ ਵੀ ਰਾਜਨੀਤਿਕ ਗਤੀ-ਵਿਧੀਆਂ ਵਿਚ ਹਿੱਸਾ ਨਹੀਂ ਲੈ ਸਕਦੇ।

Ad Position 21
repet_subhas-goyals [Copy P29]
ਜਸਪਾਲ ਸਿੰਘ ਬਰਾਹ 15-09-2026
ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)— ਲੋਕ ਪਿ੍ਯਾ ਸਮਾਜ ਪਾਰਟੀ ਦੀ ਮੀਟਿੰਗ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਬਰਾਹ ਨੇ ਕਿਹਾ ਕਿ ਸਿੱਖ ਕੌਮ ਜੋ ਸਦੀਆਂ ਤੋਂ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਅਤੇ ਦੇਸ਼ ਦੀ ਆਜ਼ਾਦੀ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਜੁਝਾਰੂ ਕੌਮ ਹੈ, ਜਿਸ ਤਰ੍ਹਾਂ ਦੇਸ਼ ਦਾ ਸਾਬਕਾ ਰਾਸ਼ਟਰਪਤੀ ਦੇਸ਼ ਵਿਚ ਕਿਸੇ ਵੀ ਰਾਜਨੀਤਿਕ ਗਤੀਵਿਧੀਆਂ ਵਿਚ ਹਿੱਸਾ ਨਹੀਂ ਲੈ ਸਕਦਾ, ਠੀਕ ਉਸੇ ਤਰ੍ਹਾਂ ਸਿੱਖ ਕੌਮ ਵੀ ਸਰਵਉੱਚ ਸੰਸਥਾਂ ਜਿਸ ਨੂੰ ਸਿੱਖ ਕੌਮ ਸਭ ਤੋਂ ਉੱੰਚਾ ਮੰਨਦੀ ਹੈ ਅਤੇ ਉਸ ਹੁਕਮ ਦੀ ਤਾਮੀਲ ਕੀਤੀ ਜਾਂਦੀ ਹੈ, ਠੀਕ ਇਸੇ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਜੋ ਕਿ ਸਿੱਖ ਕੌਮ ਦਾ ਰਾਸ਼ਟਰਪਤੀ ਹੁੰਦਾ ਹੈ, ਦਾ ਕਿਸੇ ਵੀ ਰਾਜਨੀਤਿਕ ਗਤੀ-ਵਿਧੀਆਂ ਵਿਚ ਹਿੱਸਾ ਨਹੀਂ ਲੈ ਸਕਦੇ। ਬਰਾਹ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਪ੍ਰਧਾਨ ਬਣਨਾ ਅਤੇ ਰਾਜਨੀਤਿਕ ਸਰਗਰਮੀਆਂ ਵਿਚ ਹਿੱਸਾ ਲੈਣਾ ਸ਼ੋਭਾ ਨਹੀਂ ਦਿੰਦਾ।
Ad Position 22
No active advertisement
ਪਿਛਲੀ ਖ਼ਬਰ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਹਿੰਦੀ ਦਿਵਸ ਸਮਾਰੋਹ ਮਨਾਇਆ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ (ਲੜਕੇ) ਤਰਨ ਤਾਰਨ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਅਹੁਦਾ ਸੰਭਾਲਿਆ
Ad Position 24