15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 15 ਸਤੰਬਰ (ਇਕਬਾਲ ਸਿੰਘ ਸੋਢੀ)–ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਕੰਦਰ ਮੁਰਾਦਪੁਰਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸਰਵਨ ਸਭਰਵਾਲ, ਪੰਜਾਬ ਵਾਈਸ ਪ੍ਰਧਾਨ ਤਰਲੋਕ ਸਹੋਤਾ ਪਹੁੰਚੇ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਤਰਨ ਤਾਰਨ, 15 ਸਤੰਬਰ (ਇਕਬਾਲ ਸਿੰਘ ਸੋਢੀ)–ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਕੰਦਰ ਮੁਰਾਦਪੁਰਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸਰਵਨ ਸਭਰਵਾਲ, ਪੰਜਾਬ ਵਾਈਸ ਪ੍ਰਧਾਨ ਤਰਲੋਕ ਸਹੋਤਾ ਪਹੁੰਚੇ। ਇਸ ਮੌਕੇ ਪ੍ਰਧਾਨ ਵਲੋਂ ਜ਼ਿਲ੍ਹਾ ਟੀਮ ਨੂੰ ਕ੍ਰਾਂਤੀ ਸੈਨਾ ਵਿਚ ਚੱਲ ਰਹੀਆ ਗਤੀਵਿਧੀਆ ਤੋ ਜਾਣੂ ਕਰਵਾਇਆ ਅਤੇ ਤੇਜੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਪਿਛਲੇ ਦਿਨੀ ਕੁਝ ਸ਼ਰਾਰਤੀ ਅਨਸਰਾਂ ਵਲੋ ਲੁਧਿਆਣਾ ਵਿਖੇ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਸਾਹਿਬ ਦੇ ਬੁੱਤ ਨਾਲ ਘਿਨੌਣੀ ਹਰਕਤ ਕੀਤੀ ਹੈ ਉਹ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਪੰਜਾਬ ਦੇ ਅੰਦਰ ਇਸ ਤਰ੍ਹਾਂ ਦੀਾ ਘਟਨਾ ਕਦੀ ਵੀ ਬਰਦਾਸ਼ਤ ਨਹੀ ਕਰਨਗੇ। ਇਸ ਮੌਕੇ ਅਮਰਜੀਤ ਸਿੰਘ ਦਿਉ , ਗੋਰਾ ਮਥਰੇਵਾਲ, ਰਿੰਕੂ ਨੌਸ਼ਹਿਰਾ, ਕਾਕਾ ਗੰਡੀਵਿੰਡ , ਦੇਸਰਾਜ ਸਿੰਘ, ਹਰਜੀਤ ਸਿੰਘ ਖੱਬੇ ਡੋਗਰਾ, ਮੱਲੀ ਸਫੀਪੁਰ, ਮਨਪ੍ਰੀਤ ਸਿੰਘ ਨੋਨੇ, ਗੋਰਾ ਅਮੀਸ਼ਾਹ, ਸਰਬਜੀਤ ਸਿੰਘ, ਗੁਰਲਾਲ ਸਿੰਘ, ਕੰਵਲਜੀਤ ਸਿੰਘ ਕਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰ ’ਤੇ ਮਾਊਂਟ ਲਿਟਰਾ ਜੀ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਹਿੰਦੀ ਦਿਵਸ ਮਨਾਇਆ
Ad Position 24