17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਰਾਤ ਰੂਪੀ ਨਗਰ ਕੀਰਤਨ ਦਾ ਨੀਡਜ਼ ਹੋਲਸੇਲ ਵਲੋਂ ਬਾਬਾ ਬਕਾਲਾ ਸਾਹਿਬ ਮੋੜ ’ਤੇ ਨਿੱਘਾ ਸਵਾਗਤ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਪੁੱਜੇ ਬਰਾਤ ਰੂਪੀ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਮੋੜ ’ਤੇ ਨੀਡਜ਼ ਹੋਲਸੇਲ, ਬਾਬਾ ਬਕਾਲਾ ਸਾਹਿਬ ਵਲੋਂ ਨਗਰ ਕੀਰਤਨ ਦਾ ਭਾਵ ਭਿੰਨਾ ਸਵਾਗਤ ਕੀਤਾ ਗਿਆ । ਇਸ ਸਮੇਂ ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ, ਨਵਜੋਤ ਸਿੰਘ (ਨੀਡਜ਼ ਹੋਲਸੇਲ), ਜ: ਜਰਨੈਲ ਸਿੰਘ ਚੀਮਾਬਾਠ, ਅੰਮ੍ਰਿਤਪਾਲ ਸਿੰਘ ਚੀਮਾਬਾਠ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਲਈ ਸਿਰੋਪਾਓ ਅਤੇ ਪੰਜ ਪਿਆਰਿਆਂ ਅਤੇ ਸ਼ਾਮਿਲ ਸਖਸ਼ੀਅਤਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ।

Ad Position 21
No active advertisement
ਅਜੀਤ ਡੈਸਕ 17-09-2026
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਪੁੱਜੇ ਬਰਾਤ ਰੂਪੀ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਮੋੜ ’ਤੇ ਨੀਡਜ਼ ਹੋਲਸੇਲ, ਬਾਬਾ ਬਕਾਲਾ ਸਾਹਿਬ ਵਲੋਂ ਨਗਰ ਕੀਰਤਨ ਦਾ ਭਾਵ ਭਿੰਨਾ ਸਵਾਗਤ ਕੀਤਾ ਗਿਆ । ਇਸ ਸਮੇਂ ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ, ਨਵਜੋਤ ਸਿੰਘ (ਨੀਡਜ਼ ਹੋਲਸੇਲ), ਜ: ਜਰਨੈਲ ਸਿੰਘ ਚੀਮਾਬਾਠ, ਅੰਮ੍ਰਿਤਪਾਲ ਸਿੰਘ ਚੀਮਾਬਾਠ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਲਈ ਸਿਰੋਪਾਓ ਅਤੇ ਪੰਜ ਪਿਆਰਿਆਂ ਅਤੇ ਸ਼ਾਮਿਲ ਸਖਸ਼ੀਅਤਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਅੰਕੁਸ਼, ਬਿੱਲਾ ਮੋਟਰ ਸਾਈਕਲ ਵਾਲਾ, ਬਲਜਿੰਦਰ ਸਿੰਘ ਪੱਪੂ ਚੀਮਾਬਾਠ, ਮੰਗਲ ਸਿੰਘ ਪੇਟੀਆਂ ਵਾਲੇ, ਪ੍ਰੇਮ ਸਿੰਘ ਚੀਮਾਬਾਠ, ਵੀਰ ਸਿੰਘ ਵੀਰ, ਜੱਗਾ ਚੀਮਾਂਬਾਠ ਆਦਿ ਸਖਸ਼ੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੇ ਮੁਆਵਜ਼ੇ ਨੂੰ ਲੈ ਕੇ ਮੁੱਖ ਮੰਤਰੀ ਦੇ ਸਹਿੰਸਰਾ ਕਲਾਂ ਪਹੁੰਚਣ ’ਤੇ ਬੀ.ਕੇ.ਯੂ. ਏਕਤਾ ਸੰਘਰਸ਼ ਵਲੋਂ ਸਵਾਲ ਪੁੱ... ਅਗਲੀ ਖ਼ਬਰ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਤੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਰਾਜੀਵ ਭੰਡਾਰੀ ਦੇ ਪਿਤਾ ਸਤੀਸ਼ ਭੰਡਾਰੀ ਦਾ...
Ad Position 24