18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹਵਾਲਾਤੀ ਪਾਸੋਂ 3 ਪੈਕੇਟ ਕੂਲਲਿੱਪ ਬਰਾਮਦ

ਗੋਇੰਦਵਾਲ ਸਾਹਿਬ, 17 ਸਤੰਬਰ (ਸਕੱਤਰ ਸਿੰਘ ਅਟਵਾਲ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ 3 ਪੈਕੇਟ ਕੁਲਲਿੱਪ ਦੇ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 14 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਗਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖਾਲੜਾ ਦੀ ਚੈਕਿੰਗ ਕਰਨ ’ਤੇ ਉਸ ਪਾਸੋਂ 3 ਪੈਕੇਟ ਕੁਲਲਿੱਪ ਦੇ ਬਰਾਮਦ ਹੋਏ ਹਨ।

Ad Position 21
No active advertisement
ਅਜੀਤ ਡੈਸਕ 18-09-2026
ਗੋਇੰਦਵਾਲ ਸਾਹਿਬ, 17 ਸਤੰਬਰ (ਸਕੱਤਰ ਸਿੰਘ ਅਟਵਾਲ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ 3 ਪੈਕੇਟ ਕੁਲਲਿੱਪ ਦੇ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 14 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਗਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖਾਲੜਾ ਦੀ ਚੈਕਿੰਗ ਕਰਨ ’ਤੇ ਉਸ ਪਾਸੋਂ 3 ਪੈਕੇਟ ਕੁਲਲਿੱਪ ਦੇ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੇ ਐੱਸ. ਆਈ. ਰਜੀਵ ਕੁਮਾਰ ਨੇ ਦੱਸਿਆ ਕਿ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਬ ਜੇਲ੍ਹ ਪੱਟੀ ਵਿਖੇ ਵਧੀਆ ਡਿਊਟੀ ਨਿਭਾਅ ਰਹੇ ‘ਪੈਸਕੋ’ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੱਕਾ ਆੜ੍ਹਤੀ, ਕੱਚਾ ਆੜ੍ਹਤੀ ਤੇ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ
Ad Position 24