19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਏ. ਟੀ. ਐੱਮ. ਮਸ਼ੀਨ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼

ਗੋਇੰਦਵਾਲ ਸਾਹਿਬ, 18 ਸਤੰਬਰ (ਅਟਵਾਲ)-ਏ. ਟੀ.

Ad Position 21
No active advertisement
ਅਜੀਤ ਡੈਸਕ 19-09-2026
ਗੋਇੰਦਵਾਲ ਸਾਹਿਬ, 18 ਸਤੰਬਰ (ਅਟਵਾਲ)-ਏ. ਟੀ. ਐੱੰਮ. ਮਸ਼ੀਨ ਤੋੜ ਕੇ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਥਾਣਾ ਗੋਇੰਦਵਾਲ ਪੁਲਿਸ ਨੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਸਾਹਿਬ ਵਿਖੇ ਲੋਕੇਸ਼ ਸਿੰਘ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਖਡੂਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਸਤੰਬਰ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਬੈਂਕ ਵਿਚ ਲੱਗੇ ਏ. ਟੀ. ਐੱਮ. ਮਸ਼ੀਨ ਦੀ ਭੰਨਤੋੜ ਕੇ ਉਸ ਵਿਚੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿਸਟਲ ਤੇ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ ਅਗਲੀ ਖ਼ਬਰ ਖਾਲੜਾ ਪੁਲਿਸ ਨੇ ਅਫ਼ੀਮ ਤੇ ਪਿਸਟਲ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Ad Position 24