ਤਰਨ ਤਾਰਨ ਬਲਾਕ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਹੋਏ ਰੋਮਾਂਚਿਕ ਮੁਕਾਬਲੇ
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਤਰਨ ਤਾਰਨ ਦਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਇਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਵੱਖ- ਵੱਖ ਟੀਮਾਂ ਵਿਚਾਲੇ ਰੋਮਾਂਚਿਕ ਮੁਕਾਬਲੇ ਹੋਏ।
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਤਰਨ ਤਾਰਨ ਬਲਾਕ ਵਿਚ ਕਰਵਾਏ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਦੇ ਵੱਖ-ਵੱਖ ਦ੍ਰਿਸ਼। ਤਸਵੀਰ–ਲਵਲੀ
19-09-2026