18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਹਾਕੀ ਦਾ ਜ਼ੋਨਲ ਕੁੜੀਆਂ ਤੇ ਮੁੰਡਿਆਂ ਦਾ ਟੂਰਨਾਮੈਂਟ ਕਰਵਾਇਆ

ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਹਾਕੀ ਦਾ ਇੰਟਰ ਜ਼ੋਨਲ ਕੁੜੀਆਂ ਤੇ ਮੁੰਡਿਆਂ ਦਾ ਟੂਰਨਾਮੈਂਟ ਕਰਵਾਇਆ, ਜਿਸ ਵਿਚ ਚਾਰ ਅਕੈਡਮੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਅਕਾਲ ਅਕੈਡਮੀ ਦਦੇਹਰ ਸਾਹਿਬ, ਅਕਾਲ ਅਕੈਡਮੀ ਰੱਤੀਆਂ, ਅਕਾਲ ਅਕੈਡਮੀ ਮੰਡੇਰ ਦੋਨਾਂ ਤੇ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ, ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੇ ਲੜਕਿਆਂ ਨੇ ਹਾਕੀ ਦੀ ਖੇਡ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਉਥੇ ਹੀ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੀਆਂ ਲੜਕੀਆਂ ਨੇ ਹਾਕੀ ਦੀ ਖੇਡ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਡਰੋਨ ਸ਼ੋਅ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੋਡਲ ਅਫ਼ਸਰ ਕਮ-ਐਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ। ਤਸਵੀਰ–ਲਵਲੀ 19-09-2026
ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਹਾਕੀ ਦਾ ਇੰਟਰ ਜ਼ੋਨਲ ਕੁੜੀਆਂ ਤੇ ਮੁੰਡਿਆਂ ਦਾ ਟੂਰਨਾਮੈਂਟ ਕਰਵਾਇਆ, ਜਿਸ ਵਿਚ ਚਾਰ ਅਕੈਡਮੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਅਕਾਲ ਅਕੈਡਮੀ ਦਦੇਹਰ ਸਾਹਿਬ, ਅਕਾਲ ਅਕੈਡਮੀ ਰੱਤੀਆਂ, ਅਕਾਲ ਅਕੈਡਮੀ ਮੰਡੇਰ ਦੋਨਾਂ ਤੇ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ, ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੇ ਲੜਕਿਆਂ ਨੇ ਹਾਕੀ ਦੀ ਖੇਡ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਉਥੇ ਹੀ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੀਆਂ ਲੜਕੀਆਂ ਨੇ ਹਾਕੀ ਦੀ ਖੇਡ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਨਵਨੀਤ ਕੌਰ ਤੇ ਸਟਾਫ ਮੈਂਬਰਾਂ ਨੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਪ੍ਰਿੰਸੀਪਲ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੂੰ ਅਨੁਸ਼ਾਸਨ ਸਹਿਯੋਗ ਤੇ ਆਤਮ ਵਿਸ਼ਵਾਸ ਸਿਖਾਉਂਦੇ ਹਨ। ਅੰਤ ’ਚ ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੈਲੀ ਤੋਂ ਬਾਅਦ ਹਲਕੇ ’ਚ ਹੋਰ ਸਰਗਰਮ ਹੋਏ ਬਿੱਲਾ ਸ਼ੇਰੋਂ ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਹੋਵੇਗਾ ਵਿਲੱਖਣ ਡਰੋਨ ਸ਼ੋਅ
Ad Position 24