19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਪ੍ਰੀਤ ਸਿੰਘ ਸੰਧੂ ਸਾਬਕਾ ਕਾਨੂੰਗੋ ਦਾ ਦਿਹਾਂਤ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਜਨਰਲ ਸਕੱਤਰ ਪੈਨਸ਼ਨ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਸਾਬਕਾ ਸੂਬਾ ਆਗੂ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਭਤੀਜੇ ਗੁਰਪ੍ਰੀਤ ਸਿੰਘ ਸੰਧੂ ਸਾਬਕਾ ਸਦਰ ਕਾਨੂੰਗੋ ਦਾ ਅਮਰੀਕਾ ਵਿਖੇ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਮੌਕੇ ਲਖਬੀਰ ਸਿੰਘ ਸੰਧੂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ, ਪੈਨਸ਼ਨ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬਾਬਾ ਅਮਰਜੀਤ ਸਿੰਘ, ਜਨਰਲ ਸਕੱਤਰ ਬੀ.

Ad Position 21
No active advertisement
ਅਜੀਤ ਡੈਸਕ 20-09-2026
ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਜਨਰਲ ਸਕੱਤਰ ਪੈਨਸ਼ਨ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਸਾਬਕਾ ਸੂਬਾ ਆਗੂ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਭਤੀਜੇ ਗੁਰਪ੍ਰੀਤ ਸਿੰਘ ਸੰਧੂ ਸਾਬਕਾ ਸਦਰ ਕਾਨੂੰਗੋ ਦਾ ਅਮਰੀਕਾ ਵਿਖੇ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਮੌਕੇ ਲਖਬੀਰ ਸਿੰਘ ਸੰਧੂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ, ਪੈਨਸ਼ਨ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬਾਬਾ ਅਮਰਜੀਤ ਸਿੰਘ, ਜਨਰਲ ਸਕੱਤਰ ਬੀ.ਐੱਸ. ਸੇਖੋਂ, ਪਰਮਜੀਤ ਸਿੰਘ ਦਸੂਹਾ ਸਾਬਕਾ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ, ਸੀਨੀਅਰ ਮੀਤ ਪ੍ਰਧਾਨ ਪੈਨਸ਼ਨ ਵੈਲਫੇਅਰ ਫੈਡਰੇਸ਼ਨ ਇੰਜੀ. ਹਰਜਿੰਦਰ ਸਿੰਘ ਕੋਹਲੀ, ਇੰਜੀ. ਹਰਜਿੰਦਰ ਸਿੰਘ ਚੌਹਾਨ, ਮਲਕੀਅਤ ਸਿੰਘ ਕੰਗ, ਅਮਰੀਕ ਸਿੰਘ ਕੰਗ, ਹਰਭਿੰਦਰ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਸਕੱਤਰ ਸਿੰਘ ਮਾਹਲ, ਸਕੱਤਰ ਪੰਜਾਬ ਇੰਜੀ. ਗੁਰਵੰਤ ਸਿੰਘ ਸੋਹੀ, ਸੂਬਾ ਆਗੂ ਸੁਖਵਿੰਦਰ ਸਿੰਘ ਚਾਹਲ, ਸਾਬਕਾ ਜਨਰਲ ਸਕੱਤਰ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਬਾਰਡਰ ਜ਼ੋਨ ਪ੍ਰਧਾਨ ਸਤਪਾਲ ਸਿੰਘ ਵਾਲੀਆ, ਸਰਕਲ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਬਾਹਮਣੀਵਾਲ, ਸਰਕਲ ਸਕੱਤਰ ਮੰਗਲ ਸਿੰਘ ਨਾਗੋਕੇ, ਮੇਜ਼ਰ ਸਿੰਘ ਮੱਲੀਆ, ਸਾਬਕਾ ਸਰਕਲ ਪ੍ਰਧਾਨ ਤੇ ਸੀਨੀਅਰ ਆਗੂ ਇੰਜੀ. ਬਲਜਿੰਦਰ ਸਿੰਘ, ਐਸ.ਡੀ.ਓ. ਇੰਜੀ. ਹਰਭੇਜ ਸਿੰਘ ਪੰਨੂੰ, ਜੇ.ਈ. ਲਖਬੀਰ ਸਿੰਘ ਰੈਸ਼ੀਆਣਾ ਪ੍ਰਧਾਨ ਪੈਨਸ਼ਨ ਵੈਲਫੇਅਰ ਫੈਡਰੇਸ਼ਨ ਸਬ ਅਰਬਨ, ਗੁਰਪਿੰਦਰ ਸਿੰਘ ਰਿੰਕੂ ਪ੍ਰਧਾਨ ਸ਼ਹਿਰੀ ਮੰਡਲ ਤਰਨ ਤਾਰਨ, ਪ੍ਰਧਾਨ ਸਬ ਅਰਬਨ ਜਸਪ੍ਰੀਤ ਸਿੰਘ, ਪ੍ਰਧਾਨ ਰਈਆ ਮੰਡਲ ਸੁਰਿੰਦਰ ਸਿੰਘ ਕੰਗ, ਪ੍ਰਧਾਨ ਪੱਟੀ ਮੰਡਲ ਮੰਗਲ ਸਿੰਘ ਪ੍ਰਧਾਨ ਭਿੱਖੀਵਿੰਡ, ਬਲਜੀਤ ਸਿੰਘ ਭਗਿਆਣਾ, ਰਣਜੀਤ ਸਿੰਘ ਸਿਟੀ ਸਬ ਡਵੀਜ਼ਨ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਅਫ਼ੀਮ, ਨਸ਼ੀਲੀਆਂ ਗੋਲੀਆਂ, ਡਰੱਗ ਮਨੀ, ਬਲੈਰੋ ਗੱਡੀ, ਦੋ ਪਿਸਟਲ, ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ... ਅਗਲੀ ਖ਼ਬਰ ਗ੍ਰਾਮ ਪੰਚਾਇਤ ਸਰਾਏ ਅਮਾਨਤ ਖਾਂ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ
Ad Position 24