21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਣਪਛਾਤੇ ਵਿਅਕਤੀ ਵਲੋਂ ਮੋਟਰਸਾਈਕਲ ਚੋਰੀ

ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)—ਪਿੰਡ ਪਨਗੋਟਾ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਨਗੋਟਾ ਨੇ ਦੱਸਿਆ ਕਿ 9 ਅਗਸਤ ਨੂੰ ਸ਼ਾਮ ਪੰਜ ਵਜੇ ਉਸ ਦਾ ਮੋਟਰਸਾਈਕਲ ਸਪਲੈਂਡਰ ਪਲੱਸ ਦਰਬਾਰ ਬਾਬਾ ਖੇਤਰਪਾਲ ਜੀ ਤੋਂ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ।

Ad Position 21
No active advertisement
ਅਜੀਤ ਡੈਸਕ 21-09-2026
ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)—ਪਿੰਡ ਪਨਗੋਟਾ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਨਗੋਟਾ ਨੇ ਦੱਸਿਆ ਕਿ 9 ਅਗਸਤ ਨੂੰ ਸ਼ਾਮ ਪੰਜ ਵਜੇ ਉਸ ਦਾ ਮੋਟਰਸਾਈਕਲ ਸਪਲੈਂਡਰ ਪਲੱਸ ਦਰਬਾਰ ਬਾਬਾ ਖੇਤਰਪਾਲ ਜੀ ਤੋਂ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ। ਇਸ ਸੰਬੰਧੀ ਏ.ਐਸ.ਆਈ. ਨਿਰਮਲ ਸਿੰਘ ਨੇ ਥਾਣਾ ਭਿੱਖੀਵਿੰਡ ਵਿਖੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ‘ਬੈਸਟ ਟੀਚਰ ਐਵਾਰਡ’ ਨਾਲ ਸ... ਅਗਲੀ ਖ਼ਬਰ ਲੋੜਵੰਦ ਲੋਕਾਂ ਲਈ ਸਹਾਰਾ ਬਣੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ
Ad Position 24