21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਰਪੰਚ ਬਿੱਲਾ ਸ਼ੇਰੋਂ ਤੇ ਬੀਬਾ ਰਮਨਦੀਪ ਕੌਰ ਨਾਲ ਅਕਾਲੀ ਵਰਕਰ ਚਟਾਨ ਵਾਂਗ ਖੜ੍ਹੇ - ਸੋਨੂੰ, ਗਿੱਲ

ਗੋਇੰਦਵਾਲ ਸਾਹਿਬ, 20 ਸਤੰਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਵਿਚ ਸੋ੍ਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਇਸ ਕਰਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਦੇ ਨਾਲ ਹਲਕਾ ਖਡੂਰ ਸਾਹਿਬ ਦੇ ਨਾਲ ਆਗੂ ਤੇ ਵਰਕਰ ਚਟਾਂਨ ਵਾਂਗ ਖੜ੍ਹੇ ਹਨ ।

Ad Position 21
No active advertisement
ਨੰਬਰਦਾਰ ਸੁਰਮੁੱਖ ਸਿੰਘ ਸੋਨੂੰ ਝੰਡੇਰ ਮਹਾਂਪੁਰਖ ਅਤੇ ਯੂਥ ਸੰਦੀਪ ਸਿੰਘ ਗਿੱਲ ਝੰਡੇਰ ਮਹਾਂਪੁਰਖ 21-09-2026
ਗੋਇੰਦਵਾਲ ਸਾਹਿਬ, 20 ਸਤੰਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਵਿਚ ਸੋ੍ਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਇਸ ਕਰਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਦੇ ਨਾਲ ਹਲਕਾ ਖਡੂਰ ਸਾਹਿਬ ਦੇ ਨਾਲ ਆਗੂ ਤੇ ਵਰਕਰ ਚਟਾਂਨ ਵਾਂਗ ਖੜ੍ਹੇ ਹਨ । ਇਹਨਾਂ ਸ਼ਬਦਾਂ ਦਾ ਪ੍ਗਟਾਵਾ ਨੰਬਰਦਾਰ ਸੁਰਮੁੱਖ ਸਿੰਘ ਸੋਨੂੰ ਝੰਡੇਰ ਮਹਾਂਪੁਰਖ ਅਤੇ ਯੂਥ ਸੰਦੀਪ ਸਿੰਘ ਗਿੱਲ ਝੰਡੇਰ ਮਹਾਂਪੁਰਖ ਕੀਤਾ। ਉਨ੍ਹਾਂ ਕਿਹਾ ਸੋ੍ਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਦੂਰ ਅੰਦੇਸੀ ਸੋਚ ਨਾਲ ਹਲਕਾ ਖਡੂਰ ਸਾਹਿਬ ਵਿਖੇ ਬੀਬਾ ਰਮਨਦੀਪ ਕੌਰ ਸੇਰੋ ਨੂੰ ਇੰਚਾਰਜ ਲਗਾ ਕੇ ਸਾਰੇ ਅਕਾਲੀ ਵਰਕਰਾਂ ਨੂੰ ਇਕਮੁੱਠ ਕਰ ਲਿਆ ਹੈ । ਪਾਰਟੀ ਦੀ ਮਜ਼ਬੂਤੀ ਲਈ ਸਾਰੇ ਵਰਕਰ ਇਕਜੁੱਟ ਹੋ ਕੇ ਮਿਹਨਤ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ਸਪਤਾਹਿਕ ਸਤਿਸੰਗ ਕਰਵਾਇਆ ਅਗਲੀ ਖ਼ਬਰ ਵਿਧਾਇਕ ਟੌਂਗ ਨੇ ਸ਼ਹੀਦ ਏ.ਐਸ.ਆਈ. ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ
Ad Position 24