22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ-ਢਿੱਲੋਂ

ਭਿੱਖੀਵਿੰਡ, 21 ਸਤੰਬਰ (ਬੌਬੀ)-ਪੰਜਾਬ ਵਿਚਲੀ ਆਮ ਆਦਮੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਭਿੱਖੀਵਿੰਡ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਭਿੱਖੀਵਿੰਡ ਵਿਖੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਭਿੱਖੀਵਿੰਡ, 21 ਸਤੰਬਰ (ਬੌਬੀ)-ਪੰਜਾਬ ਵਿਚਲੀ ਆਮ ਆਦਮੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਭਿੱਖੀਵਿੰਡ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਭਿੱਖੀਵਿੰਡ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ।ਇਸ ਤੋਂ ਇਹ ਸਾਫ਼ ਹੋ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਨੂੰ ਲੋਕ ਮੂੰਹ ਨਹੀਂ ਲਾ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਕੇ ਇਹ ਸਾਫ ਸੰਕੇਤ ਦੇ ਰਹੇ ਹਨ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੋ ਅੱਜ ਪੰਜਾਬ ਦੇ ਹਾਲਾਤ ਹਨ ਨਸ਼ਾ ਗੁੰਡਾਗਰਦੀ ਇਹ ਸਭ ਸਰਕਾਰ ਦੀ ਰਹਿਨੁਮਾਈ ਹੇਠ ਹੋ ਰਿਹਾ ਹੈ। ਇਸ ਲਈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਰਨ ਤਾਰਨ ਸਕੂਲ ਵਲੋਂ ਬੈਸਟ ਟੀਚਰ ਐਵਾਰਡ ਸਮਾਗਮ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ
Ad Position 24