ਸਤਿੰਦਰਜੀਤ ਛੱਜਲਵੱਡੀ ਨੇ ਸਿਸੋਦੀਆ ਨਾਲ ਕੀਤੀ ਮੁਲਾਕਾਤ
ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਸਰਗਰਮ ਸੀਨੀਅਰ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਵਲੋਂ ‘ਆਪ’ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਤੇ ਹਲਕਾ ਬਾਬਾ ਬਕਾਲਾ ਸੰਬੰਧੀ ਵਿਚਾਰ ਵਿਟਾਦਰਾਂ ਕੀਤਾ। ਇਸ ਮੌਕੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਸਿਸੋਦੀਆ ਵਲੋਂ ਥਾਪੜਾ ਦਿੰਦੇ ਹੋਏ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ਦੇ ਸੰਕੇਤ ਦਿੱਤਾ ਅਤੇ ਹਲਕੇ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਮ
ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਸਮੇਂ ਸਤਿੰਦਰਜੀਤ ਸਿੰਘ ਛੱਜਲਵੱਡੀ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
26-09-2026
ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਸਰਗਰਮ ਸੀਨੀਅਰ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਵਲੋਂ ‘ਆਪ’ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਤੇ ਹਲਕਾ ਬਾਬਾ ਬਕਾਲਾ ਸੰਬੰਧੀ ਵਿਚਾਰ ਵਿਟਾਦਰਾਂ ਕੀਤਾ। ਇਸ ਮੌਕੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਸਿਸੋਦੀਆ ਵਲੋਂ ਥਾਪੜਾ ਦਿੰਦੇ ਹੋਏ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ਦੇ ਸੰਕੇਤ ਦਿੱਤਾ ਅਤੇ ਹਲਕੇ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਛੱਜਲਵੱਡੀ ਨੇ ਦੱਸਿਆ ਕਿ ਹਲਕੇ ਦੇ ਪੰਚ, ਸਰਪੰਚ, ਚੇਅਰਮੈਨ ਆਦਿ ਆਗੂ ਮੇਰੇ ਮੋਢੇ ਨਾਲ ਮੋਢਾ ਲਾ ਕਿ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਤਤਪਰ ਹਨ ਜੋ ਦਿਨ ਰਾਤ ਮਿਹਨਤ ਕਰ ਰਹੇ ਹਨ. ਇਸ ਮੌਕੇ ਉਨ੍ਹਾਂ ਦਾਅਵੇ ਨਾਲ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੋਟਰ ਵੱਡੇ ਫਰਕ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ।