26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਾਬਕਾ ਵਿਧਾਇਕ ਭਲਾਈਪੁਰ ਪਿੰਡ ਗਗੜੇਵਾਲ ਵਿਖੇ ਅਫ਼ਸੋਸ ਪ੍ਰਗਟ ਕਰਨ ਪਹੁੰਚੇ

ਮੀਆਂਵਿੰਡ, 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਆਪਣੇ ਨੇੜਲੇ ਸਾਥੀਆਂ, ਜਿਨ੍ਹਾਂ ਵਿਚ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਤੇ ਸਰਪੰਚ ਹਰਭਜਨ ਸਿੰਘ ਗਗੜੇਵਾਲ ਆਦਿ ਮੌਜੂਦ ਸਨ, ਨਾਲ ਪਿੰਡ ਗਗੜੇਵਾਲ ਦੇ ਵਸਨੀਕ ਦਿਆਲ ਸਿੰਘ ਜੋ ਪਿਛਲੇ ਦਿਨੀਂ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦਿਆਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹੌਸਲਾ ਦਿੰਦਿਆਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਲਈ ਅਸਹਿ ਵਿਛੋੜਾ ਹੁੰਦਾ ਹੈ, ਪਰ ਹੁੰਦਾ ਉਹ ਹੀ ਹੈ ਜੋ ਪ੍ਰਮਾਤਮਾ ਨੂੰ ਭਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਮੀਆਂਵਿੰਡ, 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਆਪਣੇ ਨੇੜਲੇ ਸਾਥੀਆਂ, ਜਿਨ੍ਹਾਂ ਵਿਚ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਤੇ ਸਰਪੰਚ ਹਰਭਜਨ ਸਿੰਘ ਗਗੜੇਵਾਲ ਆਦਿ ਮੌਜੂਦ ਸਨ, ਨਾਲ ਪਿੰਡ ਗਗੜੇਵਾਲ ਦੇ ਵਸਨੀਕ ਦਿਆਲ ਸਿੰਘ ਜੋ ਪਿਛਲੇ ਦਿਨੀਂ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦਿਆਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹੌਸਲਾ ਦਿੰਦਿਆਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਲਈ ਅਸਹਿ ਵਿਛੋੜਾ ਹੁੰਦਾ ਹੈ, ਪਰ ਹੁੰਦਾ ਉਹ ਹੀ ਹੈ ਜੋ ਪ੍ਰਮਾਤਮਾ ਨੂੰ ਭਾਉਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਟੀ ਦੇ ਸੈਂਟਰ ਚੀਮਾ ਕਲਾਂ ਦੀਆਂ ਖੇਡਾਂ ਸਮਾਪਤ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਸਾਇੰਸ ਮੇਲਾ ਤੇ ਸੱਭਿਆਚਾਰਕ ਪ੍ਰਦਰਸ਼ਨੀ ਲਗਾਈ
Ad Position 24