26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਦੇ 100 ਸਾਲਾਂ ਜਨਮ ਦਿਨ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿਚ 7 ਅਕੈਡਮੀਆਂ ਢੋਟੀਆਂ, ਦਦੇਹਰ ਸਾਹਿਬ, ਤੇਜਾ ਸਿੰਘ ਵਾਲਾ , ਸ਼ੇਰੋ ਬਾਗਾ, ਅਤੇ ਰਾਏਪੁਰ ਪੀਰ ਬਖਸ਼ ਵਾਲਾ ਦੇ ਵਿਦਿਆਰਥੀਆਂ ਤੇ ਇਲਾਕਾ ਨਿਵਾਸੀਆਂ ਸਮੇਤ 199 ਪੁਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਦਸਮੇਸ਼ ਪਿਤਾ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 27-09-2026
ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਦੇ 100 ਸਾਲਾਂ ਜਨਮ ਦਿਨ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿਚ 7 ਅਕੈਡਮੀਆਂ ਢੋਟੀਆਂ, ਦਦੇਹਰ ਸਾਹਿਬ, ਤੇਜਾ ਸਿੰਘ ਵਾਲਾ , ਸ਼ੇਰੋ ਬਾਗਾ, ਅਤੇ ਰਾਏਪੁਰ ਪੀਰ ਬਖਸ਼ ਵਾਲਾ ਦੇ ਵਿਦਿਆਰਥੀਆਂ ਤੇ ਇਲਾਕਾ ਨਿਵਾਸੀਆਂ ਸਮੇਤ 199 ਪੁਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਦਸਮੇਸ਼ ਪਿਤਾ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਕਲਗੀਧਰ ਟਰਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਗਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ।
Ad Position 22
No active advertisement
ਪਿਛਲੀ ਖ਼ਬਰ ਨੱਕ ਤੇ ਗਲੇ ਦੀ ਐਲਰਜੀ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ - ਡਾ. ਰੰਧਾਵਾ ਅਗਲੀ ਖ਼ਬਰ ਇੰਦਰਜੀਤ ਲਾਲੀ ਕਾਂਗਰਸ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ
Ad Position 24