ਪਿੰਡ ਗਗੜੇਵਾਲ ਦੀਆਂ ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ
ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)— ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਪਿੰਡ ਗਗੜੇਵਾਲ ਦੀ ਸੰਗਤ, ਐੱਨ. ਆਰ.
ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)— ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਪਿੰਡ ਗਗੜੇਵਾਲ ਦੀ ਸੰਗਤ, ਐੱਨ.ਆਰ.ਆਈਜ਼ ਤੇ ਨੌਜਵਾਨਾਂ ਵਲੋਂ ਗੁਰੂ ਕਾ ਲੰਗਰ ਲਗਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਸਮਾਗਮ ਦੌਰਾਨ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਸਰਪੰਚ ਹਰਭਜਨ ਸਿੰਘ, ਸਵਿੰਦਰ ਸਿੰਘ ਹਲਵਾਈ, ਸੁਖਚੈਨ ਸਿੰਘ, ਸਤਪਾਲ ਸਿੰਘ, ਜਸਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਬਾਬਾ ਰਜਿੰਦਰ ਸਿੰਘ, ਪ੍ਰਧਾਨ ਮਲਕਪ੍ਰੀਤ ਸਿੰਘ ਕੰਗ, ਗੁਰਦੀਪ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਹਰੀ ਸਿੰਘ, ਦੇਸਾ ਸਿੰਘ, ਗੁਰਪ੍ਰੀਤ ਸਿੰਘ, ਪੰਜਾਬਪ੍ਰੀਤ ਸਿੰਘ, ਗੁਰਿੰਦਰ ਸਿੰਘ, ਦਲਬੀਰ ਕੌਰ, ਮਨਜੀਤ ਕੌਰ, ਨਰਿੰਦਰ ੌਕਰ, ਸਿਮਰਜੀਤ ਕੌਰ, ਸਤਨਾਮ ਸਿੰਘ, ਕੁਲਵੰਤ ਸਿੰਘ, ਮੋਹਣ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ, ਕੁੰਦਨ ਸਿੰਘ, ਜਸਕਰਨ ਸਿੰਘ, ਸੁਖਚੈਨ ਸਿੰਘ, ਬੂਆ ਸਿੰਘ, ਰਣਜੀਤ ਸਿੰਘ, ਦਲਵੀਰ ਸਿੰਘ ਤੋਂ ਇਲਾਵਾ ਹੋਰਨਾਂ ਮੁਹਤਬਰ ਵਿਅਕਤੀਆ ਨੇ ਹਾਜ਼ਰੀ ਭਰੀ।