29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਕੱਕਾ ਕੰਡਿਆਲਾ ਵਿਖੇ ਸਾਲਾਨਾ ਜੋੜ ਮੇਲਾ 4 ਨੂੰ

ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)- ਦੇ ਪਿੰਡ ਕੱਕਾ ਕੰਡਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਬਿਸ਼ਨ ਦਾਸ ਜੀ ਧੰਨ ਧੰਨ ਬਾਬਾ ਸੇਵਾਦਾਸ ਜੀ ਦੇ ਅਸਥਾਨਾਂ ’ਤੇ ਪਿੰਡ ਦੇ ਚੜ੍ਹਦੇ ਪਾਸੇ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਇਸ ਦੇ ਸੰਬੰਧ ਵਿਚ 30 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿੰਨਾ ਦੇ ਭੋਗ 2 ਅਕਤੂਬਰ ਨੂੰ ਪਾਏ ਜਾਣਗੇ ਤੇ ਫਿਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)- ਦੇ ਪਿੰਡ ਕੱਕਾ ਕੰਡਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਬਿਸ਼ਨ ਦਾਸ ਜੀ ਧੰਨ ਧੰਨ ਬਾਬਾ ਸੇਵਾਦਾਸ ਜੀ ਦੇ ਅਸਥਾਨਾਂ ’ਤੇ ਪਿੰਡ ਦੇ ਚੜ੍ਹਦੇ ਪਾਸੇ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਇਸ ਦੇ ਸੰਬੰਧ ਵਿਚ 30 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿੰਨਾ ਦੇ ਭੋਗ 2 ਅਕਤੂਬਰ ਨੂੰ ਪਾਏ ਜਾਣਗੇ ਤੇ ਫਿਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਧਾਰਮਿਕ ਦੀਵਾਨ ਖੁੱਲ੍ਹੇ ਪੰਡਾਲ ਵਿਚ ਸਜਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸੁੱਚਾ ਸਿੰਘ ਕੱਕਾ ਕੰਡਿਆਲਾ ਨੇ ਦੱਸਿਆ ਕਿ ਦੀਵਾਨ ਵਿਚ ਰਾਗੀ ਢਾਡੀ ਕਵੀਸ਼ਰ ਜਥੇ ਕੀਰਤਨੀ ਜਥੇ ਕਥਾਵਾਚਕ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਦੀਪਕ ਮੈਣੀ ਦੇ ਪੁੱਤਰ ਅਨੂਦੀਪ ਮੈਣੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਨਿਆਲੀ ਕਲਾਂ ਵਿਖੇ ਪੰਨੂੰ ਹਸਪਤਾਲ ਰੋਪੜ ਵਾਲਿਆਂ ਨੇ ਲਗਾਇਆ ਮੈਡੀਕਲ ਜਾਂਚ ਕੈਂਪ
Ad Position 24