ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲ ਦਾ ਨਿਰੀਖਣ
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲ ਦਾ ਵਿਸ਼ੇਸ਼ ਨਿਰੀਖਣ ਕੀਤਾ ਗਿਆ । ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਰਾਜਬੀਰ ਸਿੰਘ ਜ਼ਿਲ੍ਹਾ ਬਾਲ ਅਤੇ ਮਹਿਲਾ ਸੁਰੱਖਿਆ ਅਫ਼ਸਰ ਅਤੇ ਰਵਿੰਦਰ ਸਿੰਘ ਸਕੱਤਰ ਲੋਕਲ ਕਮੇਟੀ ਤਰਨ ਤਾਰਨ, ਮੈਂਬਰ ਇੰਚਾਰਜ ਸੁਰ ਸਿੰਘ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ ।
ਅਜੀਤ ਡੈਸਕ
29-09-2026