01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੇਂਦਰ ਸਰਕਾਰ ਨਸ਼ੇ ਅਤੇ ਪੰਜਾਬ ਸਰਕਾਰ ਕੀਤੇ ਕੰਮਾਂ ਦੇ ਮੁੱਦਿਆਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ—ਬਰਾਹ

ਤਰਨ ਤਾਰਨ, 30 ਸਤੰਬਰ (ਇਕਬਾਲ ਸਿੰਘ ਸੋਢੀ)—ਲੋਕ ਪਿ੍ਯਾ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨਸ਼ੇ ਦੀ ਮੁੱਦੇ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਅੱਜ ਤੋਂ 10 ਸਾਲ ਪਹਿਲਾਂ ਭਾਜਪਾ ਨੇ ਪੰਜਾਬ ’ਚ ਨਸ਼ੇ ਦੇ ਮੁੱਦੇ ’ਤੇ ਕੋਈ ਗੱਲ ਨਹੀਂ ਕੀਤੀ ਜਦੋਂਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਅਤੇ ਅੱਜ ‘ਆਪ’ ਸਰਕਾਰ ਸਮੇਂ ਨਸ਼ਾ ਜੋਰਾਂ ਸ਼ੋਰਾਂ ਨਾਲ ਵਿਕ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਇਕਬਾਲ ਸਿੰਘ ਸੋਢੀ)—ਲੋਕ ਪਿ੍ਯਾ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨਸ਼ੇ ਦੀ ਮੁੱਦੇ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਅੱਜ ਤੋਂ 10 ਸਾਲ ਪਹਿਲਾਂ ਭਾਜਪਾ ਨੇ ਪੰਜਾਬ ’ਚ ਨਸ਼ੇ ਦੇ ਮੁੱਦੇ ’ਤੇ ਕੋਈ ਗੱਲ ਨਹੀਂ ਕੀਤੀ ਜਦੋਂਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਅਤੇ ਅੱਜ ‘ਆਪ’ ਸਰਕਾਰ ਸਮੇਂ ਨਸ਼ਾ ਜੋਰਾਂ ਸ਼ੋਰਾਂ ਨਾਲ ਵਿਕ ਰਿਹਾ ਹੈ। ਭਾਜਪਾ ਇਸ ਮੁੱਦੇ ਨੂੰ ਉਜਾਗਰ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ੈਕਿਉਂਕਿ ਇਹ ਮੁੱਦਾ 10 ਸਾਲ ਪਹਿਲਾਂ ਕਿਉ ਨਹੀਂ ਚੁੱਕਿਆ ਗਿਆ। ਠੀਕ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜੋ ਕੀਤੇ ਕੰਮਾਂ ਦੇ ਮੁੱਦੇ ਨੂੰ ਲੈ ਕੇ ਗੁੰਮਰਾਹ ਕਰ ਰਹੀ ਹੈ। ਬਰਾਹ ਨੇ ਕਿਹਾ ਕਿ ਪੰਜਾਬ ਵਿਚ ਸਾਢੇ 4 ਸਾਲ ਬੀਤ ਜਾਣ ’ਤੇ ਵੀ ਪੰਜਾਬ ਦੀ ਕੋਈ ਤਰੱਕੀ ਨਹੀਂ ਹੋਈ ਸਗੋ ਉਲਟਾ ਲੁੱਟਾਂ-ਖੋਹਾਂ, ਗੈਂਗਸਟਰਵਾਦ ਅਤੇ ਤਸ਼ਕਰਾਂ ਨੂੰ ਖੁੱਲੀ ਛੋਟ ਮਿਲੀ ਹੋਈ ਹੈ, ਜਿਸ ਕਰਕੇ ਉਹ ਲੋਕ ਆਪਣੀ ਮਨ ਮਰਜੀ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਅਤੇ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਵਿਚ ਅਸਫਲ ਸਾਬਿਤ ਹੋ ਰਿਹਾ ਹੈ। 30 ਟੀ.ਟੀ.08 ਜਸਪਾਲ ਸਿੰਘ ਬਰਾਹ
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ਚ ਹਵਾਲਾਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੋਸਤਾਨਾ ਮੈਚ ਖੇਡ ਰਹੇ– ਔਲਖ
Ad Position 24