01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਾਤਾਵਰਨ ਅਤੇ ਹਵਾ ਪਾਣੀ ਦੀ ਸ਼ੁੱਧਤਾ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦਾ ਉਪਰਾਲਾ ਕਰਨ ਦੀ ਲੋੜ - ਕੁਲਦੀਪ ਸਿੰਘ ਮੱਜੂਪੁਰ

ਝਬਾਲ, 1 ਅਕਤੂਬਰ (ਸਰਬਜੀਤ ਸਿੰਘ)-ਦਿਨੋ ਦਿਨ ਖਰਾਬ ਹੋ ਰਹੇ ਵਾਤਾਵਰਨ ਅਤੇ ਹਵਾ ਪਾਣੀ ਨੂੰ ਬਚਾਉਣ ਅਤੇ ਸ਼ੁੱਧ ਕਰਨ ਲਈ ਸਾਰਿਆਂ ਨੂੰ ਹੀ ਸਾਂਝੇ ਯਤਨ ਕਰਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਰੁੱਖਾਂ ਦੀ ਸਾਂਭ ਸੰਭਾਲ ਕਰਨ ਦਾ ਉਪਰਾਲਾ ਕਰਨਾ ਚਾਹੀਦਾ ਹੈ, ਤਾਂ ਜੋ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ l ਇਹ ਵਿਚਾਰ ਸਿੰਘ ਗਲੋਬਲ ਇਮੀਗ੍ਰੇਸ਼ਨ ਸਰਵਿਸ ਪ੍ਰਾਈਵੇਟ ਲਿਮਿਟਡ ਦੇ ਐਡਵੋਕੇਟ ਕੁਲਦੀਪ ਸਿੰਘ ਮੱਜੂਪੁਰ ਵਲੋਂ ਗੱਲਬਾਤ ਦੌਰਾਨ ਪ੍ਰਗਟ ਕੀਤੇ ਗਏ। ਉਨ੍ਹਾਂ ਆਖਿਆ ਕਿ ਦਿਨੋ ਦਿਨ ਵੱਧ ਰਹੇ ਪ੍ਰਦੂਸ਼ਣ ਅਤੇ ਖਰਾਬ ਹੋ ਰਿਹਾ ਵਾਤਾਵਰਨ ਅਤੇ ਹਵਾ ਪਾਣੀ ਕਾਰਨ ਕਈ ਬਿਮਾਰੀਆਂ ਨੇ ਆਪਣੇ ਪੈਰ ਪਸਾਰ ਲਏ ਹਨ ਅਤੇ ਮਹਿੰਗੇ ਇਲਾਜ ਅਤੇ ਟੈਸਟਾਂ ਤੋਂ ਬੇਵੱਸ ਹੋਏ ਲੋਕ ਅੰਦਰ ਹੀ ਅੰਦਰ ਕਈ ਬਿਮਾਰੀਆਂ ਨਾਲ ਪੀੜਤ ਹੋਏ ਇਲਾਜ ਕਰਾਉਣ ਤੋਂ ਬੇਵੱਸ ਹਨ, ਜਿਸ ਕਰਕੇ ਵੱਧ ਰਹੀਆਂ ਬਿਮਾਰੀਆਂ ਨੂੰ ਰੋਕਣ ਲਈ ਹੁਣ ਸਾਂਝੇ ਯਤਨਾਂ ਦੀ ਲੋੜ ਹੈ, ਜਿਸ ਤਹਿਤ ਹਰੇਕ ਮਨੁੱਖ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਰੁੱਖ ਲਗਾਉਣ ਦੇ ਨਾਲ ਰੁੱਖਾਂ ਦੀ ਸਾਂਭ ਸੰਭਾਲ ਕਰਨ ਦਾ ਯਤਨ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 02-10-2026
ਝਬਾਲ, 1 ਅਕਤੂਬਰ (ਸਰਬਜੀਤ ਸਿੰਘ)-ਦਿਨੋ ਦਿਨ ਖਰਾਬ ਹੋ ਰਹੇ ਵਾਤਾਵਰਨ ਅਤੇ ਹਵਾ ਪਾਣੀ ਨੂੰ ਬਚਾਉਣ ਅਤੇ ਸ਼ੁੱਧ ਕਰਨ ਲਈ ਸਾਰਿਆਂ ਨੂੰ ਹੀ ਸਾਂਝੇ ਯਤਨ ਕਰਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਰੁੱਖਾਂ ਦੀ ਸਾਂਭ ਸੰਭਾਲ ਕਰਨ ਦਾ ਉਪਰਾਲਾ ਕਰਨਾ ਚਾਹੀਦਾ ਹੈ, ਤਾਂ ਜੋ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ l ਇਹ ਵਿਚਾਰ ਸਿੰਘ ਗਲੋਬਲ ਇਮੀਗ੍ਰੇਸ਼ਨ ਸਰਵਿਸ ਪ੍ਰਾਈਵੇਟ ਲਿਮਿਟਡ ਦੇ ਐਡਵੋਕੇਟ ਕੁਲਦੀਪ ਸਿੰਘ ਮੱਜੂਪੁਰ ਵਲੋਂ ਗੱਲਬਾਤ ਦੌਰਾਨ ਪ੍ਰਗਟ ਕੀਤੇ ਗਏ। ਉਨ੍ਹਾਂ ਆਖਿਆ ਕਿ ਦਿਨੋ ਦਿਨ ਵੱਧ ਰਹੇ ਪ੍ਰਦੂਸ਼ਣ ਅਤੇ ਖਰਾਬ ਹੋ ਰਿਹਾ ਵਾਤਾਵਰਨ ਅਤੇ ਹਵਾ ਪਾਣੀ ਕਾਰਨ ਕਈ ਬਿਮਾਰੀਆਂ ਨੇ ਆਪਣੇ ਪੈਰ ਪਸਾਰ ਲਏ ਹਨ ਅਤੇ ਮਹਿੰਗੇ ਇਲਾਜ ਅਤੇ ਟੈਸਟਾਂ ਤੋਂ ਬੇਵੱਸ ਹੋਏ ਲੋਕ ਅੰਦਰ ਹੀ ਅੰਦਰ ਕਈ ਬਿਮਾਰੀਆਂ ਨਾਲ ਪੀੜਤ ਹੋਏ ਇਲਾਜ ਕਰਾਉਣ ਤੋਂ ਬੇਵੱਸ ਹਨ, ਜਿਸ ਕਰਕੇ ਵੱਧ ਰਹੀਆਂ ਬਿਮਾਰੀਆਂ ਨੂੰ ਰੋਕਣ ਲਈ ਹੁਣ ਸਾਂਝੇ ਯਤਨਾਂ ਦੀ ਲੋੜ ਹੈ, ਜਿਸ ਤਹਿਤ ਹਰੇਕ ਮਨੁੱਖ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਰੁੱਖ ਲਗਾਉਣ ਦੇ ਨਾਲ ਰੁੱਖਾਂ ਦੀ ਸਾਂਭ ਸੰਭਾਲ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਸ ਲਈ ਪਿੰਡਾਂ ਦੀਆਂ ਸਮੂਹ ਪੰਚਾਇਤ ਨੂੰ ਅੱਗੇ ਹੋ ਕੇ ਅਗਵਾਈ ਕਰਨੀ ਚਾਹੀਦੀ ਹੈ l
Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਦੇ ਜੋੜ ਮੇਲੇ ਤੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਵਿਸ਼ਾਲ ਕਾਨਫ਼ਰੰਸ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
Ad Position 24