01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

72 ਸਾਲਾ ਪ੍ਰਿੰਸੀਪਲ ਦਿਓਲ ਨੇ ਜਿੱਤਿਆ ਚਾਂਦੀ ਦਾ ਤਗਮਾ

ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ)—‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਰਨ ਤਾਰਨ ਨਿਵਾਸੀ ਪ੍ਰਿੰਸੀਪਲ ਦਲਬੀਰ ਸਿੰਘ ਦਿਓਲ ਨੇ 70–80 ਉਮਰ ਵਰਗ ਦੇ 100 ਮੀਟਰ ਦੌੜ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਇਹ ਖੇਡ ਮੁਕਾਬਲੇ ਤਰਨ ਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਹੋ ਰਹੇ ਹਨ।

Ad Position 21
No active advertisement
ਪ੍ਰਿੰਸੀਪਲ ਦਲਬੀਰ ਸਿੰਘ ਦਿਓਲ ਆਪਣੇ ਜਿੱਤੇ ਹੋਏ ਤਗਮੇ ਨਾਲ। ਤਸਵੀਰ: ਲਵਲੀ 02-10-2026
ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ)—‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਰਨ ਤਾਰਨ ਨਿਵਾਸੀ ਪ੍ਰਿੰਸੀਪਲ ਦਲਬੀਰ ਸਿੰਘ ਦਿਓਲ ਨੇ 70–80 ਉਮਰ ਵਰਗ ਦੇ 100 ਮੀਟਰ ਦੌੜ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਇਹ ਖੇਡ ਮੁਕਾਬਲੇ ਤਰਨ ਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਹੋ ਰਹੇ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਵਲੋਂ ਪ੍ਰਿੰਸੀਪਲ ਦਿਓਲ ਨੂੰ ਤਗਮਾ ਦੇ ਕੇ ਸਨਮਾਨਿਤ ਕੀਤਾ। ਮੌਕੇ ’ਤੇ ਕੁਲਵਿੰਦਰ ਸਿੰਘ ਅਥਲੈਟਿਕ ਕੋਚ, ਉਘੇ ਅਥਲੀਟ ਬਲਜੀਤ ਸਿੰਘ ਅਤੇ ਮਹਾਂਵੀਰ ਸਿੰਘ ਗਿੱਲ ਵੀ ਹਾਜ਼ਰ ਸਨ। ਪ੍ਰਿੰਸੀਪਲ ਦਿਓਲ ਹੁਣ ਸਟੇਟ ਪੱਧਰ ਦੀਆਂ ਸਾਈਕਲ ਦੌੜਾਂ ਵਿਚ ਭਾਗ ਲੈ ਕੇ ਆਪਣਾ ਦਮਖਮ ਦਿਖਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਪੰਦ੍ਹਰਵਾੜੇ ਤਹਿਤ ਤਰਨ ਤਾਰਨ ’ਚ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾ ਅਗਲੀ ਖ਼ਬਰ ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਦਾ ‘ਰਤਨ ਪੰਜਾਬ ਦੇ 2026’ ਐਵਾਰਡ ਨਾਲ ਸਨਮਾਨ
Ad Position 24