03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆ ਵਲੋਂ ਦੁੱਖ ਦਾ ਪ੍ਰਗਟਾਵਾ!

ਓਠੀਆ, 2 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਦਾ ਬੀਤੇ ਦਿਨੀਂ ਅਚਾਨਕ ਦੇਹਾਤ ਹੋਣ ਕਾਰਨ ਪਰਿਵਾਰ ਨੂੰ ਜਿੱਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉੱਥੇ ਉਨ੍ਹਾਂ ਵਲੋਂ ਸਿਆਸੀ ਪਾਰਟੀਆਂ ਵਿਚ ਕੀਤੇ ਕੰਮਾਂ ਕਾਰਨ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ, ਕਾਂਗਰਸੀ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਭਤੀਜਾ ਦਿਲਰਾਜ ਸਿੰਘ ਸਰਕਾਰੀਆ, ਭਾਜਪਾ ਦੇ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਬਾਬਾ ਸਰਵਣ ਸਿੰਘ ਮਲਕਪੁਰ ਘੁੰਮਣਾ ਵਾਲੇ, ਹਲਕੇ ਦੇ ਪੰਚ, ਸਰਪੰਚ ਅਤੇ ਮੋਹਤਬਰ ਸਾਬਕਾ ਸਰਪੰਚ ਸਵਿੰਦਰ ਸਿੰਘ ਦੁੱਲਾ ਓਠੀਆ, ਸਾਬਕਾ ਸਰਪੰਚ ਦਿਲਬਾਗ ਸਿੰਘ ਮਿਆਦੀਆਂ, ਨੰਬਰਦਾਰ ਅਮਰਜੀਤ ਸਿੰਘ ਨੇਪਾਲ ਅਤੇ ਸਾਬਕਾ ਸਰਪੰਚ ਗੁਰਪ੍ਰਤਾਪ ਸਿੰਘ ਕੋਟਸਿੱਧੂ ਵਲੋਂ ਅੱਜ ਪਰਿਵਾਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਦੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਜ ਬਖਸ਼ਣ ਦੀ ਮਨੋਕਾਮਨਾ ਕੀਤੀ। ਪਰਿਵਾਰ ਵਲੋਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਜੀ ਦੇ ਭੋਗ 8 ਅਕਤੂਬਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਛੀਨਾ ਕਰਮ ਸਿੰਘ ਵਿਖੇ ਪਾਉਣ ਉਪਰੰਤ ਕੀਰਤਨ, ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ।

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਮੁੱਖ ਮਕਸਦ- ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਪੰਜਾਬ ’ਚ ਕਤਲੋਗਾਰਤ, ਫ਼ਿਰੌਤੀਆਂ ਤੇ ਲੁੱਟਾਂ ਖੋਹਾਂ ਕਾਰਨ ਲੋਕਾਂ ਵਿਚ ਭੈਅ ਦਾ ਮਾਹੌਲ - ਹਰਮਿੰਦਰ ਸਿੰਘ ਗਿੱਲ
Ad Position 24