02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਸੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ

ਤਰਸਿਕਾ, 2 ਅਕਤੂਬਰ (ਅਤਰ ਸਿੰਘ ਤਰਸਿਕਾ)-ਲੰਮੇ ਅਰਸੇ ਤੋਂ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਅੱਜ ਦਲਜਿੰਦਰ ਕੌਰ ਉਦੋ ਨੰਗਲ ਜਨਰਲ ਸਕੱਤਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜਸਵਿੰਦਰ ਕੌਰ ਸੀ. ਡੀ.

Ad Position 21
No active advertisement
ਦਲਜਿੰਦਰ ਕੌਰ ਉਦੋ ਨੰਗਲ ਜਨਰਲ ਸਕੱਤਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਆਪਣੀਆਂ ਯੂਨੀਅਨ ਦੀਆਂ ਵਰਕਰਾਂ ਨਾਲ ਜਸਵਿੰਦਰ ਕੌਰ ਸੀ ਡੀ ਪੀ ਓ ਤਰਸਿੱਕਾ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ । ਤਸਵੀਰ : ਅਤਰ ਸਿੰਘ ਤਰਸਿੱਕਾ 03-10-2026
ਤਰਸਿਕਾ, 2 ਅਕਤੂਬਰ (ਅਤਰ ਸਿੰਘ ਤਰਸਿਕਾ)-ਲੰਮੇ ਅਰਸੇ ਤੋਂ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਅੱਜ ਦਲਜਿੰਦਰ ਕੌਰ ਉਦੋ ਨੰਗਲ ਜਨਰਲ ਸਕੱਤਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜਸਵਿੰਦਰ ਕੌਰ ਸੀ. ਡੀ. ਪੀ. ਓ. ਤਰਸਿੱਕਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮੈਡਮ ਉਦੋਨੰਗਲ ਨੇ ਦੱਸਿਆ ਕਿ ਕਿਸੇ ਵੀ ਸਰਕਾਰ ਨੇ ਸਾਡੀਆਂ ਲੰਮੇ ਅਰਸੇ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਜਦ ਕਿ ਅਸੀਂ ਲਗਾਤਾਰ ਸੰਘਰਸ਼ ਕਰ ਰਹੀਆਂ ਹਾਂ। ਇਸ ਮੌਕੇ ਜੋਬਨਪ੍ਰੀਤ ਕੌਰ ਚੰਨਣਕੇ, ਰਣਧੀਰ ਕੌਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਰਣਵੀਰ ਕੌਰ, ਜਸਬੀਰ ਕੌਰ, ਪਰਮਿੰਦਰ ਕੌਰ, ਸੀਮਾ ਰਾਣੀ, ਪਰਵੀਨ ਕੌਰ, ਅਮਰਜੀਤ ਕੌਰ, ਬਲਵਿੰਦਰ ਕੌਰ ਭੋਲੀ ਤੇ ਕਵਲਜੀਤ ਕੌਰ ਆਦਿ ਆਂਗਣਵਾੜੀ ਵਰਕਰਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਾਹ ਪਰਿਵਾਰ ਨਾਲ ਸਮਾਜਿਕ ਤੇ ਰਾਜਨੀਤਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਐਸ. ਡੀ. ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਨੈੱਟਬਾਲ ’ਚ ਪਹਿਲਾ ਸਥਾਨ ਕੀਤਾ ਪ੍ਰਾਪਤ
Ad Position 24