ਗੁਰਦਆਰਾ ਭੱਠ ਸਾਹਿਬ ਵਿਖੇ ਚੰਦੋਆ ਸਾਹਿਬ ਭੇਟ
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਤੋਂ ਚੰਦੋਆ ਸਾਹਿਬ ਭੇਟ ਕੀਤਾ ਗਿਆ। ਇਹ ਚੰਦੋਆ ਸਾਹਿਬ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਗਿਆ।
ਅਜੀਤ ਡੈਸਕ
04-10-2026